26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਰਸ਼ਨਾਂ ਦੇਵੀ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ ਨਤੀਜਾ ਸ਼ਾਨਦਾਰ ਰਿਹਾ

ਜੋਗਾ, 25 ਸਤੰਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

ਅਜੀਤ ਡੈਸਕ 26-09-2026
ਜੋਗਾ, 25 ਸਤੰਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਤੀਜਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਰਸ਼ਨਾਂ ਦੇਵੀ ਨੇ 83 ਪ੍ਰਤੀਸ਼ਤ, ਪ੍ਰਭਜੋਤ ਕੌਰ ਨੇ 82 ਤੇ ਮਨਪ੍ਰੀਤ ਕੌਰ ਨੇ 81 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।
ਪਿਛਲੀ ਖ਼ਬਰ ਸੰਦੀਪ ਕੌਰ, ਰਜਨੀ ਕੌਰ, ਸੰਦੀਪ ਕੌਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 8 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।