02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਕੂਟਰ ਸਵਾਰ ਤੇਲ ਟੈਂਕਰ ਹੇਠ ਆਇਆ, ਜਾਨੀ ਨੁਕਸਾਨ ਤੋਂ ਬਚਾਅ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰਾਜਿੰਦਰਾ ਕਾਲਜ ਦੇ ਨੇੜੇ ਰਾਤ ਦੇ ਸਮੇਂ ਇਕ ਐਕਟਿਵਾ ਸਕੂਟਰ ਸਵਾਰ ਇਕ ਤੇਲ ਟੈਂਕਰ ਦੀ ਟੱਕਰ ਕਾਰਨ ਟੈਂਕਰ ਦੇ ਹੇਠਾਂ ਆ ਗਿਆ। ਐਕਟਿਵਾ ਸਵਾਰ ਨੂੰ ਥੋੜੀਆਂ ਜਿਹੀਆਂ ਸੱਟਾਂ ਲੱਗੀਆਂ ਅਤੇ ਉਹ ਜਾਨੀ ਨੁਕਸਾਨ ਤੋਂ ਬਚ ਗਿਆ।

ਅਜੀਤ ਡੈਸਕ 02-10-2026
ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰਾਜਿੰਦਰਾ ਕਾਲਜ ਦੇ ਨੇੜੇ ਰਾਤ ਦੇ ਸਮੇਂ ਇਕ ਐਕਟਿਵਾ ਸਕੂਟਰ ਸਵਾਰ ਇਕ ਤੇਲ ਟੈਂਕਰ ਦੀ ਟੱਕਰ ਕਾਰਨ ਟੈਂਕਰ ਦੇ ਹੇਠਾਂ ਆ ਗਿਆ। ਐਕਟਿਵਾ ਸਵਾਰ ਨੂੰ ਥੋੜੀਆਂ ਜਿਹੀਆਂ ਸੱਟਾਂ ਲੱਗੀਆਂ ਅਤੇ ਉਹ ਜਾਨੀ ਨੁਕਸਾਨ ਤੋਂ ਬਚ ਗਿਆ। ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦ ਟੀਮ ਸੰਦੀਪ ਗਿੱਲ ਐਂਬੂਲੈਂਸ ਟੀਮ ਸਮੇਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਐਕਟਿਵਾ ਤੇਲ ਟੈਂਕਰ ਦੇ ਹੇਠਾਂ ਬੁਰੀ ਤਰ੍ਹਾਂ ਫਸ ਗਈ ਸੀ, ਜਿਸ ਨੂੰ ਕਾਫ਼ੀ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ। ਬੱਸ ਸਟੈਂਡ ਚੌਕ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ। ਬੱਸ ਸਟੈਂਡ ਚੌਕ ਦੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਸਕੂਟਰ ਸਵਾਰ ਨੂੰ ਮੁੱਢਲੀ ਮੈਡੀਕਲ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਰਾਜਵੰਤ ਸਿੰਘ ਕੋਟਭਾਰਾ ਨੇ ਬਠਿੰਡਾ ਦਿਹਾਤੀ (ਰਿਜ਼ਰਵ) ਤੋਂ ਜਤਾਈ ਦਾਅਵੇਦਾਰੀ ਅਗਲੀ ਖ਼ਬਰ ਚੋਰੀ ਦੇ ਦੋਸ਼ਾਂ ਹੇਠ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।