15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲਿਬਰੇਸ਼ਨ ਵਲੋਂ ਐਨ.ਡੀ.ਪੀ.ਐਸ. ਐਕਟ ’ਚ ਸੋਧ ਦੀ ਮੰਗ

ਮਾਨਸਾ , 14 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ )- ਸੀ . ਪੀ .

ਅਜੀਤ ਡੈਸਕ 15-10-2026
ਮਾਨਸਾ , 14 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ )- ਸੀ . ਪੀ . ਆਈ .( ਐੱਮ . ਐਲ .) ਲਿਬਰੇਸ਼ਨ ਦੇ ਸੂਬਾਈ ਆਗੂ ਕਾ . ਸੁਖਦਰਸ਼ਨ ਸਿੰਘ ਨੱਤ ਨੇ ਮੰਗ ਕੀਤੀ ਹੈ ਕਿ ਐਨ . ਡੀ . ਪੀ . ਐਸ . ਐਕਟ ’ ਚ ਸੋਧ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਨਿਸ਼ਚਿਤ ਮਿਕਦਾਰ ਤੋਂ ਵੱਧ ਮਾਤਰਾ ਵਾਲੇ ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਨੂੰ ਵੀ ਇਸ ਐਕਟ ਦੇ ਘੇਰੇ ’ ਚ ਲਿਆਂਦਾ ਜਾਣਾ ਚਾਹੀਦਾ ਹੈ ਕਿਉਂਕਿ ਅਜਿਹਾ ਨਾ ਹੋਣ ਕਾਰਨ ਜੇਕਰ ਜਨਤਾ ਦੇ ਦਬਾਅ ਹੇਠ ਪੁਲਿਸ ਨਸ਼ਾ ਤਸਕਰਾਂ ਨੂੰ ਫੜ ਵੀ ਲੈਂਦੀ ਹੈ ਤਾਂ ਇਸ ਨੂੰ ਗੰਭੀਰ ਅਪਰਾਧ ਦੀ ਸ਼੍ਰੇਣੀ ’ ਚ ਨਹੀਂ ਗਿਣਿਆ ਜਾਂਦਾ ਅਤੇ ਅਦਾਲਤਾਂ ’ ਚੋਂ ਝੱਟ ਜ਼ਮਾਨਤ ਮਿਲ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਸੋਧ ਹੋ ਜਾਂਦੀ ਹੈ ਤਾਂ ਇਸ ਨਾਲ ਜਿੱਥੇ ਖੁੱਲ੍ਹੇਆਮ ਵਿਕ ਰਹੇ ਮੈਡੀਕਲ ਨਸ਼ੇ ’ ਤੇ ਰੋਕ ਲੱਗੇਗੀ , ਉੱਥੇ ਹੀ ਇਮਾਨਦਾਰ ਪੁਲਿਸ ਅਫ਼ਸਰਾਂ ਲਈ ਵੀ ਦੋਸ਼ੀਆਂ ਨੂੰ ਸਜ਼ਾ ਕਰਵਾ ਸਕਣਾ ਸੰਭਵ ਹੋ ਸਕੇਗਾ ।
ਪਿਛਲੀ ਖ਼ਬਰ ਧਰਮਪੁਰਾ ਵਿਖੇ ਚੇਅਰਮੈਨ ਕੇਵਲ ਸ਼ਰਮਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸੂਬੇ ’ਚੋਂ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ-ਕਿਸਾਨ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।