17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ- ਬਹਿਣੀਵਾਲ

ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਮਾਨਸਾ ਦੇ ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਬੰਦ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਚਲਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਨਸ਼ਾ ਤਸਕਰਾਂ ਵਲੋਂ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ ਗਈ ਹੈ।

ਅਜੀਤ ਡੈਸਕ 17-10-2026
ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਮਾਨਸਾ ਦੇ ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਬੰਦ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਚਲਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਨਸ਼ਾ ਤਸਕਰਾਂ ਵਲੋਂ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ ਗਈ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਦੇ ਪੰਜਾਬ ਬੰਦ ਦੀ ਹਮਾਇਤ ਕਰਦਿਆਂ ਲੋਕਾਂ ਨੂੰ ਹੋਰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵਲੋਂ ਪੂਰਾ ਮੁਆਵਜ਼ਾ ਦਿਵਾਉਣ ਦਾ ਭਰੋਸਾ-ਮਾਸਟਰ ਜਗਸੀਰ ਸਿੰਘ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਿਮਲਾ ਦਾ ਤਿੰਨ ਰੋਜ਼ਾ ਵਿਦਿਅਕ ਦੌਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।