ਪੰਜਾਬ ਵਿਚ ਪਏ ਬੇਮੌਸਮੀ ਮੀਂਹ ਤੇ ਤੇਜ਼ ਝੱਖੜਾਂ ਨੇ ਝੋਨੇ ਦੀ ਪੱਕੀ ਫ਼ਸਲ ਨੁਕਸਾਨੀ ਖੇਤਾਂ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਖੇਤਾਂ ਵਿਚ ਵਿਛੀ
ਬਠਿੰਡਾ, 16 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਪਏ ਬੇਮੌਸਮੇ ਮੀਂਹ ਅਤੇ ਤੇਜ਼ ਝੱਖੜਾਂ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਹਵਾਵਾਂ ਵੱਗਣ ਨਾਲ ਝੋਨੇ ਦੀ ਪੱਕੀ ਫ਼ਸਲ ਖੇਤਾਂ ਵਿਚ ਵਿਛ ਗਈ।
ਪੰਜਾਬ ਵਿਚ ਮੀਂਹ ਪੈਣ ਤੋਂ ਬਾਅਦ ਖੇਤਾਂ ਵਿਚ ਵਿਛੀ ਹੋਈ ਝੋਨੇ ਦੀ ਫ਼ਸਲ। ਤਸਵੀਰ: ਲਵਲੀ
17-10-2026