23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਤੇਜ ਸਿੰਘ ਰਾਣਾ ਮਾਨ ਜ਼ਿਲ੍ਹਾ ਵਾਈਸ ਪ੍ਰਧਾਨ ਤੇ ਚੇਲਾ ਭਾਈ ਰੂਪਾ ਵਾਈਸ ਪ੍ਰਧਾਨ ਕਿਸਾਨ ਮੋਰਚਾ ਨਿਯੁਕਤ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਬੀਜੇਪੀ ਜ਼ਿਲ੍ਹਾ ਬਠਿੰਡਾ ਦਿਹਾਤੀ ਵਲੋਂ ਗੁਰਤੇਜ ਸਿੰਘ ਰਾਣਾ ਮਾਨ ਨੂੰ ਵਾਇਸ ਪ੍ਰਧਾਨ ਜ਼ਿਲ੍ਹਾ ਬਠਿੰਡਾ ਦਿਹਾਤੀ ਅਤੇ ਕੁਲਦੀਪ ਸਿੰਘ ਚੇਲਾ ਨੂੰ ਵਾਇਸ ਪ੍ਰਧਾਨ ਕਿਸਾਨ ਮੋਰਚਾ ਜ਼ਿਲ੍ਹਾ ਬਠਿੰਡਾ ਦਿਹਾਤੀ ਲਗਾਇਆ ਗਿਆ। ਇਸ ਮੌਕੇ ਬੀ ਜੇ ਪੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਸਿੱਧੂ, ਬੂਟਾ ਭਾਈ ਰੂਪਾ ਜਨਰਲ ਸੈਕਟਰੀ ਕਿਸਾਨ ਮੋਰਚਾ ਪੰਜਾਬ, ਜਸਪ੍ਰੀਤ ਸਿੰਘ ਜੱਸਾ ਭੁੱਚੋ ਯੂਥ ਪ੍ਰਧਾਨ ਜ਼ਿਲ੍ਹਾ ਬਠਿੰਡਾ ਦਿਹਾਤੀ, ਮੇਜਰ ਸਿੰਘ ਬਰਾੜ, ਨਵਜੋਤ ਸਿੰਘ ਗੁਣੀ, ਐਡੋਕੇਟ ਮਨਦੀਪ ਸਿੱਧੂ, ਪਰਮਪਾਲ ਭੁੱਲਰ, ਐਡੋਕੇਟ ਜਸਪ੍ਰੀਤ ਸਿੰਘ ਸਿੱਧੂ, ਹਰਵੰਤ ਸਿੰਘ ਗੁੰਮਟੀ, ਅੰਮ੍ਰਿਤਪਾਲ ਸਿੰਘ ਔਲਖ ਆਦਿ ਹਾਜ਼ਰ ਸਨ।

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਭਵਿੱਖ ਲਈ ਜ਼ਰੂਰੀ- ਕੈਪਟਨ ਵਿਰਕ ਅਗਲੀ ਖ਼ਬਰ 23-10-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।