23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਨੂੰ ਬਣਾਇਆ ਜ਼ਿਲ੍ਹਾ ਮੀਤ ਪ੍ਰਧਾਨ

ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਟਕਸਾਲੀ ਕਾਂਗਰਸ ਪਰਿਵਾਰ ਦੀ ਕਰਨੈਲ ਕੌਰ ਪਿੰਡ ਮੰਡੀ ਕਲਾਂ ਨੂੰ ਜ਼ਿਲ੍ਹਾ ਬਠਿੰਡਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਦੇ ਘਰੇ ਪਹੁੰਚ ਕੇ ਜ਼ਿਲ੍ਹਾ ਦੀ ਮੀਤ ਪ੍ਰਧਾਨ ਦਾ ਪੱਤਰ ਨਿਯੁਕਤੀ ਪੱਤਰ ਸੌਂਪਿਆ ।

ਅਜੀਤ ਡੈਸਕ 23-10-2026
ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਟਕਸਾਲੀ ਕਾਂਗਰਸ ਪਰਿਵਾਰ ਦੀ ਕਰਨੈਲ ਕੌਰ ਪਿੰਡ ਮੰਡੀ ਕਲਾਂ ਨੂੰ ਜ਼ਿਲ੍ਹਾ ਬਠਿੰਡਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਦੇ ਘਰੇ ਪਹੁੰਚ ਕੇ ਜ਼ਿਲ੍ਹਾ ਦੀ ਮੀਤ ਪ੍ਰਧਾਨ ਦਾ ਪੱਤਰ ਨਿਯੁਕਤੀ ਪੱਤਰ ਸੌਂਪਿਆ । ਇਸ ਮੌਕੇ ਪ੍ਰਧਾਨ ਕਰਨੈਲ ਕੌਰ ਤੇ ਮਹਿਲਾ ਵਰਕਰਾਂ ਵਲੋਂ ਕਾਂਗਰਸ ਹਾਈ ਕਮਾਂਡ ਅਤੇ ਮਹਿਲਾ ਕਾਂਗਰਸ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ। ਕਰਨੈਲ ਕੌਰ ਨੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰੇਗੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ।
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਵਲੋਂ ਵੱਡੀ ਕਾਰਵਾਈ: 10 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਕੁਰਸੀ ਜਾਣ ਦਾ ਰਾਹ ਪੱਧਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।