ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ
ਬਠਿੰਡਾ , 22 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਨੇੜੇ ਪਿੰਡ ਬੀੜ ਤਲਾਬ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਘਟਨਾ ਸਥਾਨ ’ ਤੇ ਪਹੁੰਚੀ , ਜਿੱਥੇ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ । ਪੁਲਿਸ ਟੀਮ ਨੇ ਜਾਂਚ ਕਰਦਿਆਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਜਾਂ ਸਮਾਨ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ ।
ਅਜੀਤ ਡੈਸਕ
23-10-2026