ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਬੱਚਿਆਂ ਦਾ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ
ਚਾਉਕੇ, 24 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕੋਈ ਨਾ ਕੋਈ ਉਪਰਾਲਾ ਕਰਦੀ ਰਹਿੰਦੀ ਹੈ। ਇਸੇ ਉਪਰਾਲੇ ਸਦਕਾ ਸਕੂਲ ’ਚ ਨਰਸਰੀ ਜਮਾਤ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚਿਆਂ ਲਈ ਕਹਾਣੀ ਸੁਨਾਉਣਾ ਦਾ ਮੁਕਾਬਲਾ ਕਰਵਾਇਆ।
ਸੇਂਟ ਸਟੀਫ਼ਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਕਹਾਣੀ ਸੁਣਾਉਣ ਦੇ ਮੁਕਾਬਲੇ ’ਚ ਪੇਸ਼ਕਾਰੀ ਕਰਦੇ ਬੱਚੇ। ਅਜੀਤ ਤਸਵੀਰ
25-10-2026