26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਪੁਤਲੇ ਫੂਕੇ

ਚਾਉਕੇ , 25 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਅੱਜ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ।

ਅਜੀਤ ਡੈਸਕ 26-10-2026
ਚਾਉਕੇ , 25 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਅੱਜ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਬਲਾਕ ਰਾਮਪੁਰਾ ਦੇ ਪਿੰਡ ਚਾਉਕੇ, ਭੈਣੀ ਚੁਹੜ, ਜਿਉਂਦ, ਪਿੱਥੋ, ਜੈਦ, ਗਿੱਲ ਕਲਾਂ ਆਦਿ ਪਿੰਡਾਂ ’ਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਗੁਲਾਬ ਸਿੰਘ ਜਿਉਂਦ, ਨਿਰਮਲ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ ਬਲਜੀਤ ਸਿੰਘ, ਭੂਰਾ ਸਿੰਘ, ਨਿੱਕਾ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ ਆਦਿ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕੇ ਗਏ ।
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲਾ: ਕਿਸਾਨਾਂ ਨੇ ਪਿੰਡਾਂ ’ਚ ਥਾਂ-ਥਾਂ ਝਾੜੂ ਫੂਕੇ ਅਗਲੀ ਖ਼ਬਰ ਪੁਲਿਸ ਦੀ ਮੁਸਤੈਦੀ ਨਾਲ ਹਿੱਟ ਐਂਡ ਰਨ ਮਾਮਲੇ ’ਚ ਬਲੈਰੋ ਗੱਡੀ ਸਮੇਤ ਚਾਲਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।