26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਪਿੰਡ ਮੱਲਵਾਲਾ ਦੇ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਜਬਰ ਦੇ ਖ਼ਿਲਾਫ਼ ਅੱਜ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 26-10-2026
ਰਾਮਾਂ ਮੰਡੀ, 25 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹੀਦ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਤੋਂ ਬਾਅਦ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਪਿੰਡ ਮੱਲਵਾਲਾ ਦੇ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਦੇ ਜਬਰ ਦੇ ਖ਼ਿਲਾਫ਼ ਅੱਜ ਝਾੜੂ ਫੂਕ ਮੁਜ਼ਾਹਰਾ ਕੀਤਾ ਗਿਆ। ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਮੱਲਵਾਲਾ ਦੀ ਸੀਨੀਅਰ ਕਾਂਗਰਸੀ ਆਗੂ ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਹਰਪਿੰਦਰ ਸਿੰਘ ਸਰਾਂ, ਗੁਰਚਰਨ ਸਿੰਘ ਸਾਬਕਾ ਮੈਂਬਰ, ਬਿੱਕਰ ਸਿੰਘ, ਆਲਮਾ ਖਾਨ, ਗੁਰਦੀਪ ਸਿੰਘ, ਦਰਸ਼ਨ ਸਿੰਘ, ਰਮਨਦੀਪ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮੱਲਵਾਲਾ, ਅਮਰਪਾਲ ਸਿੰਘ, ਨੈਬ ਸਿੰਘ ਭੰਗੂ, ਕੇਵਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ‘ਚਲਦਾ ਵਹੀਰ ਅੰਮ੍ਰਿਤ ਸੰਚਾਰ ਲਹਿਰ’ ਦੀ ਤੇਜ਼ੀ ਲਈ ਮਾਲਵੇ ਦੇ ਪ੍ਰਚਾਰਕਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਬਠਿੰਡਾ ਦਿਹਾਤੀ ਵਲੋਂ ਝਾੜੂ ਫੂਕ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।