27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਰਾਮਾਂ ਮੰਡੀ, 26 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਭਗਵਾਨ ਵਾਲਮੀਕ ਮੰਦਰ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਵਾਰਡ ਦੀ ਕੌਂਸਲਰ ਪੂਜਾ ਰਾਣੀ ਨੇ ਰਵਾਨਾਂ ਕੀਤਾ।

ਅਜੀਤ ਡੈਸਕ 27-10-2026
ਰਾਮਾਂ ਮੰਡੀ, 26 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਭਗਵਾਨ ਵਾਲਮੀਕ ਮੰਦਰ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਨੂੰ ਵਾਰਡ ਦੀ ਕੌਂਸਲਰ ਪੂਜਾ ਰਾਣੀ ਨੇ ਰਵਾਨਾਂ ਕੀਤਾ। ਸ਼ੋਭਾ ਯਾਤਰਾ ਵਿਚ ਵਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਮੰਗਤ ਬਾਬਾ, ਆਕਾਸ਼ ਚੌਹਾਨ, ਅਮਿਤ ਕੁਮਾਰ, ਮੌਂਟੀ, ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਸੋਮ ਨਾਥ, ਪ੍ਰਵੀਨ ਕੁਮਾਰ ਤੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਸਿੰਘ ਰਾਠੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ 2027 ’ਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ- ਸੁਸ਼ੀਲ ਗੋਲਡੀ, ਓਮ ਪ੍ਰਕਾਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।