28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਵੀਪ੍ਰੀਤ ਸਿੰਘ ਸਿੱਧੂ ਨੇ ਹਰਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਰਾਮਾ ਮੰਡੀ, 27 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਹਰਜੀਤ ਸਿੰਘ ਦੇ ਮਾਤਾ ਜਸਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ।

ਅਜੀਤ ਡੈਸਕ 28-10-2026
ਰਾਮਾ ਮੰਡੀ, 27 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਹਰਜੀਤ ਸਿੰਘ ਦੇ ਮਾਤਾ ਜਸਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ . ਹਰਤਾਬਲ ਸਿੰਘ ਸੁੱਖੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਸਿਵਲ ਹਸਪਤਾਲ ਗੋਨਿਆਣਾ ਵਿਖੇ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਅਗਲੀ ਖ਼ਬਰ ਮੰਦਰ ਕਮੇਟੀ ਦਿਉਣ ਵਲੋਂ ਜਗਰਾਤੇ ਮੌਕੇ ਪਿੰਡ ਦੇ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।