03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੱਲਦੀ ਬੱਸ ’ਚੋਂ ਉਤਰਨ ਸਮੇਂ ਡਿਗਣ ਨਾਲ ਲੜਕੀ ਹੋਈ ਗੰਭੀਰ ਜ਼ਖ਼ਮੀ

ਬਠਿੰਡਾ, 2 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਗੋਨਿਆਣਾ ਰੋਡ ’ਤੇ ਮਾਲਵਾ ਕਾਲਜ ਨੇੜੇ ਚੱਲਦੀ ਨਿੱਜੀ ਬੱਸ ਤੋਂ ਉਤਰ ਰਹੀ ਇੱਕ ਲੜਕੀ ਡਿਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਅਜੀਤ ਡੈਸਕ 03-11-2026
ਬਠਿੰਡਾ, 2 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਗੋਨਿਆਣਾ ਰੋਡ ’ਤੇ ਮਾਲਵਾ ਕਾਲਜ ਨੇੜੇ ਚੱਲਦੀ ਨਿੱਜੀ ਬੱਸ ਤੋਂ ਉਤਰ ਰਹੀ ਇੱਕ ਲੜਕੀ ਡਿਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਜ਼ਖ਼ਮੀ ਲੜਕੀ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਲੜਕੀ ਦੀ ਪਹਿਚਾਣ ਸੋਨੀਆ ਸ਼ਰਮਾ (21) ਵਜੋਂ ਹੋਈ ਹੈ, ਜੋ ਗੋਨਿਆਣਾ ਮੰਡੀ ਦੀ ਰਹਿਣ ਵਾਲੀ ਹੈ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਹਾਲਤ ਵਿਗੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।