10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵੱਖ-ਵੱਖ ਸੜਕ ਹਾਦਸਿਆਂ ’ਚ 3 ਵਿਅਕਤੀ ਜ਼ਖ਼ਮੀ

ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸ਼ਹਿਰ ’ਚ ਵੱਖ-ਵੱਖ ਇਲਾਕਿਆਂ ਵਿਚ ਹੋਈਆਂ ਸੜਕ ਹਾਦਸਿਆਂ ਕਾਰਨ ਜ਼ਖ਼ਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸ਼ਹਿਰ ਦੇ ਲਾਇਨੋਪਾਰ ਇਲਾਕੇ ਦੀ ਠੰਢੀ ਸੜਕ ’ਤੇ ਇਕ ਮੋਟਰ ਸਾਈਕਲ ਅਤੇ ਸਾਈਕਲ ਦੀ ਟੱਕਰ ਹੋਣ ਕਾਰਨ ਸਾਈਕਲ ਸਵਾਰ ਰਾਮਦੇਵ ਵਾਸੀ ਸੁਰਖਪੀਰ ਰੋਡ ਗੰਭੀਰ ਜ਼ਖਮੀ ਹੋ ਗਿਆ।

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸ਼ਹਿਰ ’ਚ ਵੱਖ-ਵੱਖ ਇਲਾਕਿਆਂ ਵਿਚ ਹੋਈਆਂ ਸੜਕ ਹਾਦਸਿਆਂ ਕਾਰਨ ਜ਼ਖ਼ਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸ਼ਹਿਰ ਦੇ ਲਾਇਨੋਪਾਰ ਇਲਾਕੇ ਦੀ ਠੰਢੀ ਸੜਕ ’ਤੇ ਇਕ ਮੋਟਰ ਸਾਈਕਲ ਅਤੇ ਸਾਈਕਲ ਦੀ ਟੱਕਰ ਹੋਣ ਕਾਰਨ ਸਾਈਕਲ ਸਵਾਰ ਰਾਮਦੇਵ ਵਾਸੀ ਸੁਰਖਪੀਰ ਰੋਡ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਸਥਾਨਕ ਧੋਬੀ ਬਾਜ਼ਾਰ ਵਿਚ ਦੀਵਾਲੀ ਸਮੇਂ ਇਕ ਲੜਕੇ ਦੀ ਲੜਾਈ ਵਿਚ ਅਰੁਣ ਨਾਮਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਕ ਘਟਨਾ ਸਥਾਨਕ ਬਠਿੰਡਾ ਕੈਂਟ ਰੋਡ ’ਤੇ ਵਾਪਰੀ ਜਿੱਥੇ ਈ-ਰਿਕਸ਼ਾ ਉਲਟ ਜਾਣ ਕਾਰਨ ਡਰਾਇਵਰ ਰਾਜਾ ਪਾਸਵਾਨ ਵਾਸੀ ਧੋਬੀਆਣਾ ਬਸਤੀ ਗੰਭੀਰ ਜ਼ਖਮੀ ਹੋ ਗਿਆ।
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਜੱਜਲ ਵਿਖੇ ਦੀਵਾਲੀ ਦੀਆਂ ਰੌਣਕਾਂ ਅਗਲੀ ਖ਼ਬਰ ਸਿਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।