04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਦੇ ਅਹੁਦੇਦਾਰਾਂ ਦੀ ਚੋਣ

ਈਸੜੂ, 3 ਸਤੰਬਰ (ਬਲਵਿੰਦਰ ਸਿੰਘ)-ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਲਿਮ. ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ।

ਅਜੀਤ ਡੈਸਕ 04-09-2026
ਈਸੜੂ, 3 ਸਤੰਬਰ (ਬਲਵਿੰਦਰ ਸਿੰਘ)-ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਲਿਮ. ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮੂਹ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਸਭਾ ਦੀ ਤਰੱਕੀ ਲਈ ਕਾਮਨਾ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ ਪ੍ਰਧਾਨ, ਜਗਤਾਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਜੂਨੀਅਰ ਮੀਤ ਪ੍ਰਧਾਨ, ਲਖਵੀਰ ਸਿੰਘ, ਬੇਅੰਤ ਸਿੰਘ, ਗੁਰਮੁਖ ਸਿੰਘ ਅਤੇ ਜਸਮੇਲ ਸਿੰਘ (ਸਾਰੇ ਮੈਂਬਰ) ਚੁਣੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਹਰਪ੍ਰੀਤ ਸਿੰਘ, ਸੋਡੀ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਹਰਜਾਪ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ਵਿਖੇ ਮਾਡਲ ਯੁਵਾ ਗ੍ਰਾਮ ਸਭਾ ਕਰਵਾਈ ਅਗਲੀ ਖ਼ਬਰ ਅਕਾਲੀ ਆਗੂ ਯਾਦੂ ਦੇ ਚਾਰ ਸਾਥੀ ਰੋਸ਼ਾ, ਜਤਿੰਦਰਪਾਲ, ਵਰਮਾ ਤੇ ਇਕੋਲਾਹੀ ਪਾਰਟੀ ਦੀ ਜਨਰਲ ਕੌਂਸਲ ਮੈਂਬਰ ਬਣੇ ਪ੍ਰਾਇਮਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।