04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਚ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਈਸੜੂ, 3 ਸਤੰਬਰ (ਬਲਵਿੰਦਰ ਸਿੰਘ)-ਪ੍ਰਿੰਸੀਪਲ ਸੁਮਨ ਜੌਲੀ ਦੀ ਅਗਵਾਈ ਵਿੱਚ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਨਰਸਰੀ ਤੋਂ ਬਾਰਵੀਂ ਸ਼੍ਰੇਣੀ ਦੇ ਬੱਚਿਆਂ ਨੇ ਇਸ ਸਮਾਗਮ ਵਿਚ ਹਿੱਸਾ ਲਿਆ।

ਅਜੀਤ ਡੈਸਕ 04-09-2026
ਈਸੜੂ, 3 ਸਤੰਬਰ (ਬਲਵਿੰਦਰ ਸਿੰਘ)-ਪ੍ਰਿੰਸੀਪਲ ਸੁਮਨ ਜੌਲੀ ਦੀ ਅਗਵਾਈ ਵਿੱਚ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਨਰਸਰੀ ਤੋਂ ਬਾਰਵੀਂ ਸ਼੍ਰੇਣੀ ਦੇ ਬੱਚਿਆਂ ਨੇ ਇਸ ਸਮਾਗਮ ਵਿਚ ਹਿੱਸਾ ਲਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਅਤੇ ਰਾਧਾ ਜੀ ਦੇ ਜੀਵਨ ਤੇ ਆਧਾਰਿਤ ਵੱਖ-ਵੱਖ ਪੇਸ਼ਕਾਰੀਆਂ, ਕੋਰੀੳਗ੍ਰਾਫੀ ਰਾਹੀਂ ਆਪਣੀ ਹਾਜ਼ਰੀ ਲਗਵਾਈ, ਪ੍ਰਾਇਮਰੀ ਵਿੰਗ ਦੇ ਬੱਚੇ ਰੰਗ -ਵਿਰੰਗੀਆਂ ਪੁਸ਼ਾਕਾਂ ਵਿੱਚ ਸੱਜ ਕੇ ਆਏ ਅਤੇ ਖੂਬ ਰੰਗ ਬੰਨਿਆ । ਸਮਾਗਮ ਦੇ ਅੰਤ ਵਿੱਚ ਸਕੂਲ ਡਾਇਰੈਕਟਰ ਸੰਜੀਵ ਗੋਪਾਲ ਨੇ ਬੱਚਿਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਨੂੰ ਅਜਿਹੇ ਧਾਰਮਿਕ ਸਮਾਗਮ ਪ੍ਰਮਾਤਮਾ ਨਾਲ ਜੋੜਦੇ ਹਨ, ਜੀਵਨ ਨੂੰ ਸਹੀ ਸੇਧ ਦਿੰਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਵਿੱਚ ਸਹਾਈ ਹੁੰਦੇ ਹ ਨ । ਇਸ ਮੌਕੇ ਕਰਮ ਸਿੰਘ, ਸ਼ਿਵ ਗੋਪਾਲ, ਜਸਪ੍ਰੀਤ ਕੌਰ, ਗੁਰਜੀਤ ਕੌਰ, ਹਰਜੋਤ ਕੌਰ, ਰਮਨਜੀਤ ਕੌਰ, ਕਿਰਨਦੀਪ ਕੌਰ, ਅਮਨਦੀਪ ਕੌਰ, ਜਸਪ੍ਰੀਤ, ਰੀਆ ਵਰਮਾ, ਕਰਮਜੀਤ ਕੌਰ, ਅਮਨਪ੍ਰੀਤ ਕੌਰ, ਹਰਭਜਨ ਕੌਰ, ਰਵਿੰਦਰ ਕੌਰ, ਅੰਮ੍ਰਿਤਪਾਲ ਕੌਰ, ਹਰਜੀਤ ਕੌਰ , ਰਜਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡੇਂਗੂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ - ਡਾ. ਕਰਨਪ੍ਰੀਤ ਕੌਰ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਬਰਾਮਦ, 2 ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।