05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਥੇ. ਕੁਲਦੀਪ ਸਿੰਘ ਉੱਚੀ ਦੌਦ ਅਤੇ ਹਰਦੇਵ ਸਿੰਘ ਸਿਆੜ ਜਰਨਲ ਕੌਂਸਲ ਮੈਂਬਰ ਨਿਯੁਕਤ

ਮਲੌਦ, 4 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਉੱਚੀ ਦੌਦ ਅਤੇ ਸੀਨੀਅਰ ਆਗੂ ਹਰਦੇਵ ਸਿੰਘ ਸਿਆੜ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਅਤੇ ਸਰਕਲ ਦਿਹਾਤੀ ਪ੍ਰਧਾਨ ਪ੍ਰਿਤਪਾਲ ਸਿੰਘ ਝੱਮਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਹਾਈਕਮਾਂਡ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਜਿਨ੍ਹਾਂ ਪਾਰਟੀ ਲਈ ਪੂਰੀ ਤਰ੍ਹਾਂ ਸਮਰਪਿਤ ਆਗੂਆਂ ਨੂੰ ਮਾਣ ਦੇ ਕੇ ਸਰਕਲ ਮਲੌਦ ਦਾ ਮਾਣ ਵਧਾਇਆ ਹੈ।

ਜਥੇਦਾਰ ਕੁਲਦੀਪ ਸਿੰਘ ਅਤੇ ਹਰਦੇਵ ਸਿੰਘ ਸਿਆੜ। 05-09-2026
ਮਲੌਦ, 4 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਉੱਚੀ ਦੌਦ ਅਤੇ ਸੀਨੀਅਰ ਆਗੂ ਹਰਦੇਵ ਸਿੰਘ ਸਿਆੜ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਅਤੇ ਸਰਕਲ ਦਿਹਾਤੀ ਪ੍ਰਧਾਨ ਪ੍ਰਿਤਪਾਲ ਸਿੰਘ ਝੱਮਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਹਾਈਕਮਾਂਡ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਜਿਨ੍ਹਾਂ ਪਾਰਟੀ ਲਈ ਪੂਰੀ ਤਰ੍ਹਾਂ ਸਮਰਪਿਤ ਆਗੂਆਂ ਨੂੰ ਮਾਣ ਦੇ ਕੇ ਸਰਕਲ ਮਲੌਦ ਦਾ ਮਾਣ ਵਧਾਇਆ ਹੈ। ਇਸ ਨਿਯੁਕਤੀ ‘ਤੇ ਸਰਕਲ ਮਲੌਦ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੀਆਂ ਵਿਦਿਆਰਥਣਾਂ ਨੇ ਰਗਬੀ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਦੀ ਮੀਟਿੰਗ ਵਿਚ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ’ਤੇ ਵਿਚਾਰ ਪੰਜਾਬ ਯੂਥ ਕਾਂਗਰਸ ਦੇ ਕੋ ਇੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।