07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਜਟਾਣਾ ਦੇ ਸ਼ਿਵ ਮੰਦਰ ’ਚ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਮਾਗਮ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਹਾਜ਼ਰੀ ਭਰੀ

ਬੀਜਾ, 6 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਪਿੰਡ ਜਟਾਣਾ ਦੇ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਰਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਨੇ ਉਚੇਚੇ ਤੌਰ ਤੇ ਹਾਜ਼ਰੀ ਲਗਾਈ।

ਅਜੀਤ ਡੈਸਕ 07-09-2026
ਬੀਜਾ, 6 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਪਿੰਡ ਜਟਾਣਾ ਦੇ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਰਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਨੇ ਉਚੇਚੇ ਤੌਰ ਤੇ ਹਾਜ਼ਰੀ ਲਗਾਈ। ਉਨ੍ਹਾਂ ਨੇ ਸੰਗਤਾਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਧਾਨ ਅੰਗਰਿਸ਼, ਗੁਰਮੀਤ ਸਿੰਘ, ਪੰਡਿਤ ਭਗਵਾਨ ਰਾਮ, ਨੌਰੰਗ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ ਪੰਚ, ਜਤਿੰਦਰ ਸਿੰਘ, ਕਰਮ ਸਿੰਘ ਕਰੋੜਾ ਸਿੰਘ ਆਦਿ ਸੰਗਤਾਂ ਹਾਜਰ ਸਨ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਮੋਹਨਜੀਤ ਸਿੰਘ ਤਸੱਦਦ ਦਾ ਸੂਮੋਟੋ ਨੋਟਿਸ ਲਵੇ ਮਦਨੀਪੁਰ /ਸ਼... ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਕਾਲਜ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।