ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਤਰੀਕ ਨੂੰ ਗਿੱਲ ਅਤੇ ਸਾਹਨੇਵਾਲ ਹਲਕੇ ਵਿੱਚ ਪਹੁੰਚੇਗੀ / ਸੰਨੀ ਕੈਂਥ
ਸਾਹਨੇਵਾਲ 13 ਸਤੰਬਰ (ਅਮਰਜੀਤ ਸਿੰਘ ਮੰਗਲੀ)-ਲੁਧਿਆਣਾ ਦਿਹਾਤੀ ਵਿੱਚ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ ਯਾਤਰਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚੋਂ ਹੁੰਦੀ ਹੋਈ 28 ਤਰੀਕ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਹਲਕਾ ਸਾਹਨੇਵਾਲ ਵਿੱਚ ਪਹੁੰਚੇਗੀ। ਲੁਧਿਆਣਾ ਦਿਹਾਤੀ ਵਿੱਚ ਇਹ ਯਾਤਰਾ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ।
ਲਾਈਫ ਕੇਅਰ ਫਾਊਡੇਸ਼ਨ ਲੈਬੋਰਟਰੀ ਦਾ ਉਦਘਾਟਨ ਕਰਦੇ ਹੋਏ ਐਨ. ਜੀ.ਓ ਵਰਕਰ ਸਤੀਸ਼ ਤੇ ਹੋਰ। ਤਸਵੀਰ: ਕੁਲਵਿੰਦਰ ਸਿੰਘ ਨਿਜ਼ਾਮਪੁਰ
14-09-2026