16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਾਏਕੋਟ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ, ਇੱਕ ਵਿਅਕਤੀ ਦੀ ਹੋਈ ਮੌਤ

ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਆਪਣਾ ਅਸਰ ਦਿਖਾਉਣ ਵਾਲੀ ਡੇਂਗੂ ਬਿਮਾਰੀ ਕਾਰਨ ਰਾਏਕੋਟ ਇਲਾਕੇ ਵਿਚ ਕਾਫ਼ੀ ਫੈਲ ਚੁੱਕੀ ਹੈ, ਸਗੋਂ ਡੇਂਗੂ ਦੇ ਪ੍ਰਕੋਪ ਕਾਰਨ ਜੈ ਰਾਮਪਾਲ ਵਾਸੀ ਦਿੱਲੀ, ਹਾਲ ਵਾਸੀ ਨੇੜੇ ਤਾਜਪੁਰ ਚੌਂਕ ਰਾਏਕੋਟ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 16-09-2026
ਰਾਏਕੋਟ, 15 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਗਰਮੀਆਂ ਤੇ ਬਰਸਾਤਾਂ ਦੇ ਮੌਸਮ ਦੌਰਾਨ ਆਪਣਾ ਅਸਰ ਦਿਖਾਉਣ ਵਾਲੀ ਡੇਂਗੂ ਬਿਮਾਰੀ ਕਾਰਨ ਰਾਏਕੋਟ ਇਲਾਕੇ ਵਿਚ ਕਾਫ਼ੀ ਫੈਲ ਚੁੱਕੀ ਹੈ, ਸਗੋਂ ਡੇਂਗੂ ਦੇ ਪ੍ਰਕੋਪ ਕਾਰਨ ਜੈ ਰਾਮਪਾਲ ਵਾਸੀ ਦਿੱਲੀ, ਹਾਲ ਵਾਸੀ ਨੇੜੇ ਤਾਜਪੁਰ ਚੌਂਕ ਰਾਏਕੋਟ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜੈ ਰਾਮਪਾਲ, ਜੋ ਕਿ ਰਾਏਕੋਟ ਵਿਖੇ ਖ਼ਾਦ ਤੇ ਕੀਟਨਾਸ਼ਕ ਦੀ ਦੁਕਾਨ ’ਤੇ ਪਿਛਲੇ 10 ਸਾਲਾਂ ਤੋਂ ਬਤੌਰ ਅਕਾਊਟੈਂਟ ਦੇ ਤੌਰ ’ਤੇ ਕੰਮ ਕਰਦਾ ਸੀ ਪਰ ਪਿਛਲੇ ਦਿਨੀਂ ਉਹ ਡੇਂਗੂ ਦੀ ਬਿਮਾਰੀ ਦੀ ਲਪੇਟ ਵਿਚ ਆ ਗਿਆ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।