ਨੌਜਵਾਨ ਦੀ ਹਾਦਸੇ ’ਚ ਮੌਤ
ਮਾਛੀਵਾੜਾ ਸਾਹਿਬ, 17 ਸਤੰਬਰ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਘਰੋਂ ਬੇਹੱਦ ਗਰੀਬ ਤੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮਿਹਨਤਕਸ਼ ਨੌਜਵਾਨ ਇੱਕ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸ਼ੇਰਪੁਰ ਬੇਟ ਦਾ ਨੌਜਵਾਨ ਮਨਜਿੰਦਰ ਸਿੰਘ ਜਿਸ ਦੀ ਉਮਰ ਮਹਿਜ਼ 21 ਸਾਲ ਸੀ।
ਮ੍ਰਿਤਕ ਮਨਜਿੰਦਰ ਸਿੰਘ ਦੀ ਫਾਇਲ ਫੋਟੋ।
18-09-2026