20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੰਤਰਰਾਸ਼ਟਰੀ ਕਰਾਟੇ ਚੈਂਪੀਅਨ ਤਰੁਨ ਸ਼ਰਮਾ ਦਾ ਨਾਂਅ ਵਰਲਡ ਬੁੱਕ ਆਫ਼ ਰਿਕਾਰਡ ਵਿਚ ਦਰਜ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਪੈਰਾ ਵਰਡ ਕਰਾਟੇ ਚੈਂਪੀਅਨ ਤਰੁਨ ਸ਼ਰਮਾ ਦਾ ਨਾਮ ਵਰਲਡ ਬੁੱਕ ਆਫ਼ ਰਿਕਾਰਡ ਵਿਚ ਦਰਜ ਹੋਣ ‘ਤੇ ਉਨ੍ਹਾਂ ਦੇ ਸਹਿਤ ਪੂਰੇ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਛਾ ਗਈ। ਇਸ ਕਾਮਯਾਬੀ ਪਿੱਛੇ ਤਰੁਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਸਖ਼ਤ ਮਿਹਨਤ, ਲਗਨ ਦੇ ਕਾਰਨ ਇਹ ਮੁਕਾਮ ਪ੍ਰਾਪਤ ਕੀਤਾ ਹੈ।

ਅਜੀਤ ਡੈਸਕ 20-09-2026
ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਅੰਤਰਰਾਸ਼ਟਰੀ ਪੈਰਾ ਵਰਡ ਕਰਾਟੇ ਚੈਂਪੀਅਨ ਤਰੁਨ ਸ਼ਰਮਾ ਦਾ ਨਾਮ ਵਰਲਡ ਬੁੱਕ ਆਫ਼ ਰਿਕਾਰਡ ਵਿਚ ਦਰਜ ਹੋਣ ‘ਤੇ ਉਨ੍ਹਾਂ ਦੇ ਸਹਿਤ ਪੂਰੇ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਛਾ ਗਈ। ਇਸ ਕਾਮਯਾਬੀ ਪਿੱਛੇ ਤਰੁਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਸਖ਼ਤ ਮਿਹਨਤ, ਲਗਨ ਦੇ ਕਾਰਨ ਇਹ ਮੁਕਾਮ ਪ੍ਰਾਪਤ ਕੀਤਾ ਹੈ। ਤਰੁਨ ਸ਼ਰਮਾ ਨੇ ਦੱਸਿਆ ਕਿ ਉਹ ਭਾਰਤ ਅਤੇ ਦੱਖਣੀ ਏਸ਼ੀਆ ਦੇ ਇਕਲੌਤੇ ਕਰਾਟੇ ਖਿਡਾਰੀ ਬਣੇ ਹਨ, ਜਿਨ੍ਹਾਂ ਨੇ ਏਸ਼ੀਆਈ ਚੈਂਪੀਅਨਸ਼ਿਪ ਵਿਚ ਲਗਾਤਾਰ ਚਾਰ ਵਾਰ ਮੈਡਲ ਪ੍ਰਾਪਤ ਕੀਤੇ ਹਨ। ਉਨ੍ਹਾਂ ਦੀ ਇਸ ਉਪਲਬਧੀ ਨੂੰ ਦੇਖਦੇ ਹੋਏ ਉਨ੍ਹਾਂ ਦਾ ਨਾਮ ਵਰਲਡ ਬੁੱਕ ਆਫ਼ ਰਿਕਾਰਡ ਵਿਚ ਦਰਜ ਹੋਇਆ ਹੈ , ਜੋ ਪੂਰੇ ਖੰਨਾ ਸਮੇਤ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਕੋਟਾਂ ਕਾਲਜ ਨੂੰ ‘ਗੋਲਡ ਗਰੀਨ ਇੰਪੈਕਟ ਐਵਾਰਡ-2026’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਕੋਟਾਂ ਕਾਲਜ ਨੂੰ ‘ਗੋਲਡ ਗਰੀਨ ਇੰਪੈਕਟ ਐਵਾਰਡ-2026’ ਨਾਲ ਕੀਤਾ ਸਨਮਾਨਿਤ ਪਿੰਡ ਬਗ਼ਲੀ ਕਲਾਂ ਵਿਖੇ ਉਦਾਸੀਨ ਡੇਰਾ ਸ਼ਾਂਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।