04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨੈਸ਼ਨਲ ਹਾਈਵੇ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਖੰਨਾ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਟਰੈਫਿਕ ਟੀਮ ਸਨਮਾਨਿਤ

ਬੀਜਾ, 3 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਪੁਲਿਸ ਚੌਂਕੀ ਕੋਟਾਂ ਦੇ ਸਾਹਮਣੇ ਪਿੰਡ ਮੰਡਿਆਲਾ ਕਲਾਂ ਦੇ ਹਾਈਵੇ ਦੇ ਪੁਲ ਉੱਪਰੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਦਾ ਸਾਨੂੰ ਫੋਨ ਆਇਆ ਸੀ ਕਿ ਨੈਸ਼ਨਲ ਹਾਈਵੇ ਦੇ ਕੋਲ ਚੌਂਕੀ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ ’ਤੇ ਬਣੇ ਪੁੱਲ ਤੇ ਫੁੱਟਪਾਥ ਉੱਪਰ ਕਿਸੇ ਵਿਅਕਤੀ ਦੀ ਲਾਸ਼ ਪਈ ਹੈ।

ਅਜੀਤ ਡੈਸਕ 04-10-2026
ਬੀਜਾ, 3 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਪੁਲਿਸ ਚੌਂਕੀ ਕੋਟਾਂ ਦੇ ਸਾਹਮਣੇ ਪਿੰਡ ਮੰਡਿਆਲਾ ਕਲਾਂ ਦੇ ਹਾਈਵੇ ਦੇ ਪੁਲ ਉੱਪਰੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਮਾਮਲੇ ਸਬੰਧੀ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਦਾ ਸਾਨੂੰ ਫੋਨ ਆਇਆ ਸੀ ਕਿ ਨੈਸ਼ਨਲ ਹਾਈਵੇ ਦੇ ਕੋਲ ਚੌਂਕੀ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ ’ਤੇ ਬਣੇ ਪੁੱਲ ਤੇ ਫੁੱਟਪਾਥ ਉੱਪਰ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ ’ਤੇ ਤੁਰੰਤ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਲਾਸ਼ ਦੀ ਜਾਂਚ ਕੀਤੀ ਤੇ ਲਾਸ ਨੂੰ ਕਬਜ਼ੇ ਵਿੱਚ ਲੈ ਕੇ 72 ਘੰਟੇ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ। ਇਸ ਮ੍ਰਿਤਕ ਵਿਅਕਤੀ ਦੀ ਉਮਰ ਤਕਰੀਬਨ 20 ਤੋਂ 25 ਸਾਲ ਜਾਪਦੀ।
ਪਿਛਲੀ ਖ਼ਬਰ ਡਾ. ਗੁਲਜ਼ਾਰ ਸੰਘੇੜਾ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਿਜਾਈ ਲਈ ਟਰੈਂਚ ਵਿਧੀ ਨਾਲ ਕਰਨ ਦੀ ਦਿੱਤੀ ਸਲਾਹ ਅਗਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਬਰਸੀ ਤੇ ਯੱਗ ਸਮਾਗਮ ਸੰਬੰਧੀ ਸੰਤ ਸਮਾਗਮ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।