ਭਾਰਤੀ ਕਿਸਾਨ ਯੂਨੀ. ਏਕਤਾ ਉਗਰਾਹਾਂ ਵੱਲੋਂ ਪਿੰਡ ਘੁਡਾਣੀ ਕਲਾਂ ਵਿਖੇ ਅਹਿਮ ਮੀਟਿੰਗ ਕੱਲ੍ਹ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਕੀਤਾ ਜਾਵੇਗਾ ਘਿਰਾਓ
ਰਾੜਾ ਸਾਹਿਬ 3 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਗੁਰਦੁਆਰਾ ਚੋਲਾ ਸਾਹਿਬ ਵਿਖੇ ਬੁਲਾਈ ਗਈ । ਜਿਸ ਵਿੱਚ ਕਿਸਾਨੀ ਮੰਗਾਂ ਮੰਨਵਾਉਣ ਲਈ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਉ ਕਰਨ ਬਾਰੇ ਰੂਪ ਰੇਖਾ ਤਿਆਰ ਕੀਤੀ ਗਈ।
ਪਿੰਡ ਘੁਡਾਣੀ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਇਕਾਈ ਪ੍ਰਧਾਨ ਸਰਬਜੀਤ ਸਿੰਘ ਘੁਡਾਣੀ। ਤਸਵੀਰ : ਸੁਖਵੀਰ ਸਿੰਘ ਚਣਕੋਈਆਂ
04-10-2026