ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਵਿਸ਼ਵ ਕਲਿਆਣ ਦੀ ਕਾਮਨਾ ਲਈ ਹੋਇਆ ਹਵਨ ਯੱਗ
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਚਾਂਦਲਾ ਮਾਰਕੀਟ ਸਥਿਤ ਸ੍ਰੀ ਰਾਮ ਮੰਦਰ ਵਿੱਚ ਮਹਾਰਾਜਾ ਅਗਰਸੈਨ ਦੀ ਜੈਯੰਤੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਜੈਯੰਤੀ ਸਮਾਰੋਹ ਦੇ ਸਬੰਧ ਵਿੱਚ ਐਤਵਾਰ ਸਵੇਰੇ 8 ਵਜੇ ਮੰਦਰ ਪਰਿਸਰ ਵਿੱਚ ਹਵਨ ਯੱਗ ਕਰਵਾਇਆ ਗਿਆ।
ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ ਮੌਕੇ ਕਰਵਾਏ ਹਵਨ ਯੱਗ ਵਿਚ ਸ਼ਾਮਿਲ ਹੋਣ ਸਮੇਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਹੋਰ। ਤਸਵੀਰ : ਸੋਨੀ ਗਿੱਲ
12-10-2026