ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
ਬੀਜਾ, 2 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਤੇ ਮਾਣ ਵਾਲਾ ਪਲ ਹੈ।
ਪਿੰਡ ਰਾਏਪੁਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡਣ ਮੌਕੇ ਦਾ ਦ੍ਰਿਸ਼। ਤਸਵੀਰ ਕਸ਼ਮੀਰਾ ਸਿੰਘ ਬਗਲੀ
03-11-2026