05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲਾਇਸੈਂਸ ਰੱਦ ਕਰਨ ਤੋਂ ਬਾਅਦ ਪਟਾਕਿਆਂ ਦਾ ਗੋਦਾਮ ਸੀਲ

ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਇਕੋਲਾਹਾ ਵਿਚ ਕਿੰਗ ਐਂਟਰਪ੍ਰਾਈਜ਼ਿਜ਼ ਦੇ ਪਟਾਕਿਆਂ ਦੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲਾਇਸੈਂਸ ਰੱਦ ਕਰਨ ਦੇ ਹੁਕਮ ਇਸ ਲਈ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਲਿਸ ਐਨ.

ਅਜੀਤ ਡੈਸਕ 05-11-2026
ਖੰਨਾ, 4 ਨਵੰਬਰ (ਹਰਜਿੰਦਰ ਸਿੰਘ ਲਾਲ)- ਇਕੋਲਾਹਾ ਵਿਚ ਕਿੰਗ ਐਂਟਰਪ੍ਰਾਈਜ਼ਿਜ਼ ਦੇ ਪਟਾਕਿਆਂ ਦੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲਾਇਸੈਂਸ ਰੱਦ ਕਰਨ ਦੇ ਹੁਕਮ ਇਸ ਲਈ ਦਿੱਤੇ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਲਿਸ ਐਨ. ਓ. ਸੀ ਲਏ ਬਿਨਾਂ ਹੀ ਲਾਇਸੈਂਸ ਪ੍ਰਾਪਤ ਕੀਤਾ ਸੀ। ਇਸ ਲਈ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ। ਦੱਸਿਆ ਗਿਆ ਸੀ ਕਿ ਗੋਦਾਮ ਵਿੱਚ ਲੱਖਾਂ ਰੁਪਏ ਦੇ ਪਟਾਕੇ ਸਟੋਰ ਕੀਤੇ ਗਏ ਸਨ। ਇਸ ਤੋਂ ਬਾਅਦ, ਐਸ. ਡੀ. ਐਮ ਸਵਾਤੀ ਟਿਵਾਣਾ ਅਤੇ ਖੰਨਾ ਪੁਲਿਸ ਦੀ ਇੱਕ ਟੀਮ ਮੌਕੇ ’ਤੇ ਪਹੁੰਚੀ ਅਤੇ ਗੋਦਾਮ ਨੂੰ ਸੀਲ ਕਰ ਦਿੱਤਾ। ਐਸ. ਡੀ. ਐਮ ਟਿਵਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਗੋਦਾਮ ਵਿੱਚ ਪਟਾਕਿਆਂ ਦੇ ਸਟੋਰ ਹੋਣ ਦੀ ਸੂਚਨਾ ਮਿਲੀ ਸੀ, ਪਰ ਐਨ. ਓੰ. ਸੀ ਬਿਨਾਂ ਇਹ ਖ਼ਤਰਨਾਕ ਹੋ ਸਕਦੇ ਸਨ।
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਬੰਗਾ ਯੂ. ਐੱਸ. ਏ. ਦਾ ਦਿਹਾਂਤ ਵਿਧਾਇਕ ਇਯਾਲੀ ਤੇ ਜਬਰ ਸਿੰਘ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸਖੀ ਸ਼ਕਤੀ ਮੀਟਿੰਗ ’ਚ ਮਹਿਲਾਵਾਂ ’ਚ ਸੀ ਬੇਮਿਸਾਲ ਉਤਸ਼ਾਹ ਕੈਬਨਿਟ ਮੰਤਰੀ ਸੌਂਦ ਨੇ ਪਰਿਵਾਰ ਸਮੇਤ ਸਖੀਆਂ ਨਾਲ ਕੀਤਾ ਸਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।