06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੋਮਲ ਖੇੜੀ ਵਿਖੇ ਭਗਵਾਨ ਵਿਸ਼ਵਕਰਮਾ ਪੂਜਾ ਦਿਵਸ 9 ਨੂੰ

ਮਲੌਦ, 5 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਸੋਮਲ ਖੇੜੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦੀਪ ਸਿੰਘ ਕਾਲਾ ਐਮ.

ਸੋਮਲ ਖੇੜੀ ਵਿਖੇ ਵਿਸ਼ਵਕਰਮਾ ਮੰਦਿਰ 06-11-2026
ਮਲੌਦ, 5 ਨਵੰਬਰ (ਦਿਲਬਾਗ ਸਿੰਘ ਚਾਪੜਾ)-ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਸੋਮਲ ਖੇੜੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਦੀਪ ਸਿੰਘ ਕਾਲਾ ਐਮ. ਸੀ. ਸੋਮਲ ਖੇੜੀ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਵਿਸ਼ਵਕਰਮਾ ਮੰਦਿਰ, ਰਾੜਾ ਸਾਹਿਬ ਰੋਡ, ਸੰਤਾਂ ਦੇ ਡੇਰੇ ਦੇ ਸਾਹਮਣੇ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਸਵੇਰੇ 8.00 ਵਜੇ ਹਵਨ ਕੀਤਾ ਜਾਵੇਗਾ ਅਤੇ 9 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ, ਜਿਸ ਉਪਰੰਤ ਭੰਡਾਰਾ ਅਤੱਟ ਵਰਤਾਇਆ ਜਾਵੇਗਾ। 04 ਖੰਨਾ27 ਸੋਮਲ ਖੇੜੀ ਵਿਖੇ ਵਿਸ਼ਵਕਰਮਾ ਮੰਦਿਰ ਦੀ ਤਸਵੀਰ।
ਪਿਛਲੀ ਖ਼ਬਰ ਬਾਹੜੇ ਗੋਤਰ ਦੇ ਜਠੇਰਿਆਂ ਦਾ ਮੇਲਾ 8 ਨੂੰ ਅਗਲੀ ਖ਼ਬਰ ਦੀਵਾਲੀ ਮੌਕੇ ਕੋਈ ਵੀ ਤੋਹਫ਼ਾ ਜਾਂ ਮਠਿਆਈ ਲੈ ਕੇ ਨਾ ਆਵੇ, ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰੋ- ਐੱਸ. ਐੱਸ. ਪੀ. ਡਾ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।