ਦੀਵਾਲੀ ਮੌਕੇ ਸੁਰੱਖਿਆ ਪ੍ਰਬੰਧ ਸਖ਼ਤ, ਪੁਲਿਸ ਵਲੋਂ ਵਿਸ਼ੇਸ਼ ਗਸ਼ਤ ਸ਼ੁਰੂ-ਡੀ. ਐੱਸ. ਪੀ. ਪ੍ਰਿਤਪਾਲ ਸਿੰਘ - ਲੋਕਾਂ ਨੂੰ ਸਾਵਧਾਨੀ ਨਾਲ ਤਿਉਹਾਰ ਮਨਾਉਣ ਦੀ ਅਪੀਲ , ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਦਿੱਤਾ ਸੁਨੇਹਾ
ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਦੀਵਾਲੀ ਦੇ ਤਿਉਹਾਰ ਦੌਰਾਨ ਸ਼ਹਿਰ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਛੀਵਾੜਾ ਪੁਲਿਸ ਵਲੋਂ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਇਹ ਜਾਣਕਾਰੀ ਡੀ.
ਅਜੀਤ ਡੈਸਕ
08-11-2026