ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ‘ਬਾਲ ਦਿਵਸ’ ਮਨਾਇਆ
ਰਾੜਾ ਸਾਹਿਬ, 7 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਵਿਖੇ ਬਾਲ ਦਿਵਸ ਮਨਾਇਆ ਗਿਆ। ਸਕੂਲ ਦੀਆਂ ਨੰਨ੍ਹੀਆਂ-ਮੁੰਨੀਆਂ ਪ੍ਰਤਿਭਾਵਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।
ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀ ਸਕੂਲ ਸਟਾਫ਼ ਨਾਲ। ਤਸਵੀਰ : ਸੋਨੀ ਗਿੱਲ
08-11-2026