08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਮੇਲਾ ਭਲਕੇ

ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸਿੰਮਕ ਗੋਤ ਵਾਲੇ ਭਾਈਚਾਰੇ ਵਲੋਂ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਵੱਦੀ (ਇਲੋੈਕਟ੍ਰੀਕਲ ਇੰਜੀਨੀਅਰ), ਸਰਪ੍ਰਸਤ ਹਰਬੰਸ ਸਿੰਘ, ਕੁਲਦੀਪ ਸਿੰਘ ਸੋਨੀ ਸਵੱਦੀ, ਖ਼ਜ਼ਾਨਚੀ ਦਲਜੀਤ ਸਿੰਘ ਤੇ ਆਰਕੀਟੇਕਟ ਰਣਧੀਰ ਸਿੰਘ ਦੱਸਿਆ ਕਿ ਦੀਵਾਲੀ ਤੋਂ ਦੂਜੇ ਦਿਨ ਪਿੰਡ ਸਵੱਦੀ ਕਲਾਂ ਵਿਖੇ ਸਿੰੰਮਕ ਜਠੇਰਿਆਂ ਦੇ ਅਸਥਾਨ ’ਤੇ ਮੇਲਾ ਲੱਗਦਾ ਹੈ ਤੇ ਪੂਰੇ ਪੰਜਾਬ ਅਤੇ ਵਿਦੇਸ਼ ਤੋਂ ਲੋਕ ਸਿੰਮਕ ਗੋਤ ਵਾਲੇ ਜਠੇਰਿਆਂ ਦੇ ਅਸਥਾਨ ’ਤੇ ਆ ਕੇ ਨਤਮਸਤਕ ਹੁੰਦੇ ਹਨ ਤੇ ਆਏ ਹੋਏ ਲੋਕਾਂ ਲਈ ਪ੍ਰਬੰਧਕੀ ਕਮੇਟੀ ਵਲੋਂ ਪੂਰੀਆਂ ਛੋਲਿਆਂ ਦਾ ਲੰਗਰ ਲਗਾਇਆ ਜਾਂਦਾ ਹੈ।

ਅਜੀਤ ਡੈਸਕ 08-11-2026
ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸਿੰਮਕ ਗੋਤ ਵਾਲੇ ਭਾਈਚਾਰੇ ਵਲੋਂ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਵੱਦੀ (ਇਲੋੈਕਟ੍ਰੀਕਲ ਇੰਜੀਨੀਅਰ), ਸਰਪ੍ਰਸਤ ਹਰਬੰਸ ਸਿੰਘ, ਕੁਲਦੀਪ ਸਿੰਘ ਸੋਨੀ ਸਵੱਦੀ, ਖ਼ਜ਼ਾਨਚੀ ਦਲਜੀਤ ਸਿੰਘ ਤੇ ਆਰਕੀਟੇਕਟ ਰਣਧੀਰ ਸਿੰਘ ਦੱਸਿਆ ਕਿ ਦੀਵਾਲੀ ਤੋਂ ਦੂਜੇ ਦਿਨ ਪਿੰਡ ਸਵੱਦੀ ਕਲਾਂ ਵਿਖੇ ਸਿੰੰਮਕ ਜਠੇਰਿਆਂ ਦੇ ਅਸਥਾਨ ’ਤੇ ਮੇਲਾ ਲੱਗਦਾ ਹੈ ਤੇ ਪੂਰੇ ਪੰਜਾਬ ਅਤੇ ਵਿਦੇਸ਼ ਤੋਂ ਲੋਕ ਸਿੰਮਕ ਗੋਤ ਵਾਲੇ ਜਠੇਰਿਆਂ ਦੇ ਅਸਥਾਨ ’ਤੇ ਆ ਕੇ ਨਤਮਸਤਕ ਹੁੰਦੇ ਹਨ ਤੇ ਆਏ ਹੋਏ ਲੋਕਾਂ ਲਈ ਪ੍ਰਬੰਧਕੀ ਕਮੇਟੀ ਵਲੋਂ ਪੂਰੀਆਂ ਛੋਲਿਆਂ ਦਾ ਲੰਗਰ ਲਗਾਇਆ ਜਾਂਦਾ ਹੈ। ਇਸ ਮੌਕੇ ਗੁਰਦੀਪ ਸਿੰਘ ਨੀਟਾ, ਪਰਮਜੀਤ ਸਿੰਘ ਪਟਵਾਰੀ, ਅੰਮ੍ਰਿਤਪਾਲ ਸਿੰਘ ਹੈਪੀ, ਜਸਵੀਰ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ ਪੱਪੀ, ਸਤਨਾਮ ਸਿੰਘ ਸਿੰਮਕ, ਸੇਵਾਦਾਰ ਪਾਲਾ ਸਿੰਘ, ਜਸਵਿੰਦਰ ਸਿੰਘ, ਬੱਬੂ ਸਿੰਮਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਅੰਗਹੀਣ ਸਹਾਇਤਾ ਕੈਂਪ 15 ਨੂੰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ, ਸੇਹ ਵਿਖੇ ਗਰੀਨ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।