13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੁੱਟਮਾਰ ਕਰਨ ’ ਤੇ ਮਾਮਲਾ ਦਰਜ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਤੀਸ਼ ਕੁਮਾਰ ਵਾਸੀ ਡਾਬਾ ਦੀ ਸ਼ਿਕਾਇਤ ’ਤੇ ਚੇਤਨ ਬਿੱਲਾ ਵਿੱਕੀ ਬੀਰਾ ਸੱਚੂ ਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।

ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਤੀਸ਼ ਕੁਮਾਰ ਵਾਸੀ ਡਾਬਾ ਦੀ ਸ਼ਿਕਾਇਤ ’ਤੇ ਚੇਤਨ ਬਿੱਲਾ ਵਿੱਕੀ ਬੀਰਾ ਸੱਚੂ ਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਪ੍ਰੀਤਮ ਸ਼ਾਹ ਵਾਸੀ ਨਿਊ ਪ੍ਰੀਤਮ ਨਗਰ ਦੀ ਸ਼ਿਕਾਇਤ ’ਤੇ ਰਾਹੁਲ, ਵਿਕਰਮ, ਕਵਿਤਾ, ਸੋਨਮ, ਪੂਨਮ ਅਤੇ ਪ੍ਰਹਿਲਾਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀਆਂ ਉਤੇ ਵੀ ਸ਼ਿਕਾਇਤਕਰਤਾ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਭਟਕਣ ਤੋਂ ਬਚਾਉਣ ਲਈ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਬਾਬਾ ਰੌਣੀ ਵਾਲੇ ਅਗਲੀ ਖ਼ਬਰ ਯਾਦੂ ਨੇ ਬੀਬੀ ਬਲਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸ਼ਹਿਰੀ-1 ਤੇ ਬੀਬੀ ਮਨਦੀਪ ਕੌਰ ਨੂੰ ਸ਼ਹਿਰੀ-2 ਦਾ ਸਰਕਲ ਪ੍ਰਧਾਨ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।