ਸਮਾਜਵਾਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ- ਡਾ. ਬਲੱਗਣ
ਸਮਰਾਲਾ,15 ਨਵੰਬਰ (ਗੋਪਾਲ ਸੋਫਤ)-ਸਮਾਜਵਾਦੀ ਪਾਰਟੀ ਨੇ ਐਤਕੀਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਕੱਲਿਆਂ ਹੀ 117 ਹਲਕਿਆਂ ਵਿਚ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਕ ਪ੍ਰੈੱਸ ਕਾਨਫ਼ਰੰਸ ਵਿਚ ਸਮਾਜਵਾਦੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਡਾ.
ਸਮਰਾਲਾ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਮਾਜਵਾਦੀ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਸੋਹਨ ਲਾਲ ਬਲੱਗਣ ਅਤੇ ਹੋਰ ਅਹੁਦੇਦਾਰ। ਤਸਵੀਰ : ਗੋਪਾਲ ਸੋਫਤ
16-11-2026