ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ
ਮਾਛੀਵਾੜਾ ਸਾਹਿਬ, 17 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਸ ਥਾਣਾ ਵਿਖੇ ਅੱਜ ਲੱਖੋਵਾਲ ਕਲਾਂ ਤੇ ਖ਼ੁਰਦ ਦੀਆਂ ਪੰਚਾਇਤਾਂ ਪੁੱਜੀਆਂ ਜਿਨ੍ਹਾਂ ਨੂੰ ਥਾਣਾ ਮੁਖੀ ਚਰਨਜੀਤ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੁਨਸ਼ੀ ਸੁਖਦੀਪ ਸਿੰਘ ਵੀ ਹਾਜ਼ਰ ਸਨ।
ਅਜੀਤ ਡੈਸਕ
18-11-2026