22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਰਾਲੀ ਦੇ ਧੂਏਂ ਨਾਲ ਵਾਪਰੇ ਹਾਦਸੇ ਦੀ ਮ੍ਰਿਤਕਾ ਮਨਜੀਤ ਕੌਰ ਦੇ ਪਤੀ ਨੇ ਵੀ ਤੋੜਿਆ ਦਮ ਸਾਬਕਾ ਮੰਤਰੀ ਢਿੱਲੋਂ ਦੇ ਭਰਾ ਅਤੇ ਸਰਪੰਚ ਗਗਨਦੀਪ ਦੇ ਪਿਤਾ ਜਗਤਾਰ ਸਿੰਘ ਢਿੱਲੋਂ ਸਵਰਗਵਾਸ

ਕੁਹਾੜਾ, 21 ਨਵੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਗਪੁਰ ਦੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਨੂੰ ਉਸ ਸਮੇਂ ਡੂੰਘਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਜਗਤਾਰ ਸਿੰਘ ਢਿੱਲੋਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।

ਮ੍ਰਿਤਕ ਨਗਿੰਦਰ ਸਿੰਘ ਸ਼ਾਹਪੁਰ, ਮ੍ਰਿਤਕ ਮਨਜੀਤ ਕੌਰ ਸ਼ਾਹਪੁਰ ਸਵ. ਜਗਤਾਰ ਸਿੰਘ ਢਿੱਲੋਂ ਦੀ ਤਸਵੀਰ। 22-11-2026
ਕੁਹਾੜਾ, 21 ਨਵੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਗਪੁਰ ਦੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਨੂੰ ਉਸ ਸਮੇਂ ਡੂੰਘਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਜਗਤਾਰ ਸਿੰਘ ਢਿੱਲੋਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸਵ. ਜਗਤਾਰ ਸਿੰਘ ਢਿੱਲੋਂ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਭਾਜਪਾ ਆਗੂ ਅਜਮੇਰ ਸਿੰਘ ਭਾਗਪੁਰ ਦੇ ਸਕੇ ਭਰਾ ਸਨ। ਸਵ. ਜਗਤਾਰ ਸਿੰਘ ਢਿੱਲੋਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਗਪੁਰ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਸਿਮਰਨਜੀਤ ਸਿੰਘ ਢਿੱਲੋਂ, ਕਰਮਜੀਤ ਸਿੰਘ ਗਰੇਵਾਲ ਖਾਸੀ, ਇੰਜ.ਬਲਵਿੰਦਰ ਸਿੰਘ ਲਾਲਕਾ, ਬਲਵੀਰ ਸਿੰਘ ਭੈਰੋਮੁੰਨਾ, ਹਰਚਰਨ ਸਿੰਘ ਜਿਉਣੇਵਾਲ, ਕੁਲਦੀਪ ਸਿੰਘ ਗਿੱਲ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਗੁਰਮੀਤ ਸਿੰਘ ਗੱਦੋਵਾਲ, ਜਸਦੀਪ ਸਿੰਘ ਜੱਜ, ਰਮਨ ਸੰਧੂ, ਅਮਨਦੀਪ ਸਿੰਘ ਭਾਗਪੁਰ, ਜਗਰੂਪ ਸਿੰਘ ਮਾਨਗੜ੍ਹ, ਸਚਿਨਪ੍ਰੀਤ ਸਿੰਘ ਖਹਿਰਾ, ਰਣਜੀਤ ਸਿੰਘ ਸੈਣੀ, ਹਰਦੀਪ ਸਿੰਘ ਸਾਹਨੇਵਾਲ, ਮਾ.ਅਸ਼ੋਕ ਕੁਮਾਰ, ਪੱਪੂ ਤਲਵਾੜਾ, ਜਗਮੋਹਣ ਸਿੰਘ ਪ੍ਰਧਾਨ, ਅਮਨਦੀਪ ਸਿੰਘ ਪੀ.ਏ, ਨਰਿੰਦਰ ਨਿੰਦੀ ਸਾਹਨੇਵਾਲ, ਨੰਬਰਦਾਰ ਮਨਜੀਤ ਸਿੰਘ ਮਾਂਗਟ, ਬਲਜੀਤ ਸਿੰਘ ਹਰਾ, ਗੁਰਜੀਤ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਦਵਿੰਦਰ ਸਿੰਘ ਗਰੇਵਾਲ ਯੂ.ਐੱਸ.ਏ, ਪਵਨ ਕੁਮਾਰ ਟਿੰਕੂ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਰਣਜੀਤ ਸਿੰਘ ਮੰਗਲੀ, ਬਲਵਿੰਦਰ ਸਿੰਘ ਤਾਜਪੁਰ, ਦਲਜੀਤ ਸਿੰਘ ਗਰੇਵਾਲ ਸਮੇਤ ਭਾਰੀ ਗਿਣਤੀ ਵਿਚ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਇਲਾਕਾ ਵਾਸੀ ਪਹੁੰਚੇ ਹੋਏ ਸਨ।
ਪਿਛਲੀ ਖ਼ਬਰ ਸਾਬਕਾ ਕੌਂਸਲਰ ਨਿੰਮਾ ਨੂੰ ਸਦਮਾ, ਚਾਚੀ ਸਵਰਗਵਾਸ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦਾ ਸਾਰਥਕ ਸੁਨੇਹਾ, ਨਾਟਕ ਦੇ ਰੂਪ ਵਿਚ ਵਿਦਿਆਰਥੀਆਂ ਦੀ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।