26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਗੁੰਡਾਗਰਦੀ ਤੇ ਨਸ਼ੇ ’ਤੇ ਕੱਸੀ ਜਾਵੇਗੀ ਨਕੇਲ- ਮੀਲੂ

ਸਾਹਨੇਵਾਲ, 25 ਨਵੰਬਰ (ਹਨੀ ਚਾਠਲੀ)- ਮੋਦੀ ਸਰਕਾਰ ਨੇ ਦੇਸ਼ ਨੂੰ ਸੁਰੱਖਿਆ, ਵਿਕਾਸ ਤੇ ਵਿਦੇਸ਼ਾਂ ਵਿਚ ਸਨਮਾਨ ਅਤੇ ਗ਼ਰੀਬਾਂ ਲਈ ਮੁਫ਼ਤ ਰਾਸ਼ਨ, ਮੁਫ਼ਤ ਇਲਾਜ, ਕਿਸਾਨਾਂ ਨੂੰ ਸਨਮਾਨ ਨਿਧੀ, ਔਰਤਾਂ ਲਈ ਸੁਰੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਹੋਣ ’ਤੇ ਸਾਹਨੇਵਾਲ ਵਿਖੇ ਭਾਜਪਾ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

ਰਸ਼ਪਾਲ ਸਿੰਘ ਮੀਲੂ 26-11-2026
ਸਾਹਨੇਵਾਲ, 25 ਨਵੰਬਰ (ਹਨੀ ਚਾਠਲੀ)- ਮੋਦੀ ਸਰਕਾਰ ਨੇ ਦੇਸ਼ ਨੂੰ ਸੁਰੱਖਿਆ, ਵਿਕਾਸ ਤੇ ਵਿਦੇਸ਼ਾਂ ਵਿਚ ਸਨਮਾਨ ਅਤੇ ਗ਼ਰੀਬਾਂ ਲਈ ਮੁਫ਼ਤ ਰਾਸ਼ਨ, ਮੁਫ਼ਤ ਇਲਾਜ, ਕਿਸਾਨਾਂ ਨੂੰ ਸਨਮਾਨ ਨਿਧੀ, ਔਰਤਾਂ ਲਈ ਸੁਰੱਖਿਆ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਹੋਣ ’ਤੇ ਸਾਹਨੇਵਾਲ ਵਿਖੇ ਭਾਜਪਾ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਮੀਲੂ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਵਿਚ ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਨਕੇਲ ਕਸੀ ਹੈ। ਉਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਵਿਚ ਵੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਰਕਾਰ ਬਣਨ ’ਤੇ ਪੰਜਾਬ ਵਿਚ ਗੁੰਡਾਗਰਦੀ ਤੇ ਨਸ਼ੇ ’ਤੇ ਨਕੇਲ ਕਸੀ ਜਾਵੇਗੀ ਅਤੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ।।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਿਬੇਕਸਰ ਦਹੇੜੂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕਰਨਾਟਕ ਦੇ ਹੁਬਲੀ-ਧਾਰਵਾੜ ਜ਼ਿਲ੍ਹੇ ਨੇੜੇ ਪਸ਼ੂਪਤੀਹਾਲ ਪਿੰਡ ’ਚ ਪਾਣੀ ਦੀ ਕਿੱਲਤ ਦੌਰਾਨ ਸਰਕਾਰੀ ਪੰਪ ਤੋਂ ਪਾਣੀ ਭਰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।