26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੇਨ ਚੌਂਕ ਦੇ ਦੁਕਾਨਦਾਰਾਂ ਵਲੋਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ

ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਨ ਚੌਂਕ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਦੁੱਧ ਤੇ ਬਰੈੱਡ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੇਵਾ ਕਰਨ ਵਾਲਿਆਂ ’ਚ ਜਸਦੇਵ ਸਿੰਘ ਖਹਿਰਾ, ਮੋਹਨ ਸਿੰਘ ਲੱਖੋਵਾਲ, ਅਮਰਪਾਲ ਸਿੰਘ ਖਹਿਰਾ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਮਾਸਟਰ ਉਜਾਗਰ ਸਿੰਘ ਬੈਨੀਪਾਲ, ਕੁਲਵੰਤ ਸਿੰਘ, ਜਗਜੀਤ ਸਿੰਘ, ਪ੍ਰੀਤਮ ਸਿੰਘ ਮੱਕੜ, ਪ੍ਰੀਤਮ ਸਿੰਘ, ਗਗਨਦੀਪ ਸਿੰਘ, ਕਰਨ ਰਿਹਾਨ, ਪਰਮਜੀਤ ਭੋਲਾ ਮੱਕੜ, ਪਰਮਿੰਦਰ ਸਿੰਘ, ਰਾਜੇਸ਼ ਲੀਹਲ, ਗੁਰਮੇਲ ਸਿੰਘ, ਸਰਪੰਚ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੜੀ-ਚਾਵਲ ਦਾ ਲੰਗਰ ਲਗਾਇਆ ਅਗਲੀ ਖ਼ਬਰ ਮੋਗਾ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ- ਐਡਵੋਕੇਟ ਪ੍ਰਿੰਸ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।