26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ z ਬੰਧੀ ਪਿੰਡ ਬੁਆਣੀ ਵਿਖੇ ਨਗਰ ਕੀਰਤਨ ਸਜਾਇਆ

ਦੋਰਾਹਾ, 25 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ, ਪਿਛਲੀ ਪੌਣੀ ਸਦੀ ਤੋਂ ਚਲੀ ਆ ਰਹੀ ਪ੍ਰਥਾ ਅਨੁਸਾਰ, ਪਿੰਡ ਬੁਆਣੀ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਬੁਆਣੀ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਪਿੰਡ ਬੁਆਣੀ ਦੀਆਂ ਸੰਗਤਾਂ ਨਗਰ ਕੀਰਤਨ ਕਰਦੀਆਂ ਹੋਈਆਂ ਹੂੰਮਹੁਮਾ ਕੇ ਸ਼ਰਧਾ ਸਹਿਤ ਸ਼ਾਮਿਲ ਹੋਈਆਂ।

ਅਜੀਤ ਡੈਸਕ 26-11-2026
ਦੋਰਾਹਾ, 25 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ, ਪਿਛਲੀ ਪੌਣੀ ਸਦੀ ਤੋਂ ਚਲੀ ਆ ਰਹੀ ਪ੍ਰਥਾ ਅਨੁਸਾਰ, ਪਿੰਡ ਬੁਆਣੀ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਬੁਆਣੀ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਪਿੰਡ ਬੁਆਣੀ ਦੀਆਂ ਸੰਗਤਾਂ ਨਗਰ ਕੀਰਤਨ ਕਰਦੀਆਂ ਹੋਈਆਂ ਹੂੰਮਹੁਮਾ ਕੇ ਸ਼ਰਧਾ ਸਹਿਤ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਅੱਠ ਪੜਾਵਾਂ ਉੱਤੇ ਰੁੱਕਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਇਸ ਸਮੇਂ ਪਿੰਡ ਬੁਆਣੀ ਦੀਆਂ ਅੱਠ ਪੜਾਵਾਂ ਦੇ ਸ਼੍ਰਧਾਲੂਆਂ ਨੇ ਚਾਹ, ਪਕੌੜੇ, ਬਿਸਕੁੱਟ, ਸਮੋਸੇ ਆਦਿ ਦੇ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਏ।
ਪਿਛਲੀ ਖ਼ਬਰ ਤਰੁਣ ਸ਼ਰਮਾ ਨੇ ਦੁਬਈ ’ਚ ਹੋਈ ਅੰਤਰਰਾਸ਼ਟਰੀ ਪੈਰਾ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਵਲੋਂ ਉਪ ਮੰਡਲ ਮੈਜਿਸਟਰਟ ਪਾਇਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।