28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ

ਮਾਛੀਵਾੜਾ ਸਾਹਿਬ, 27 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸਵੇਰੇ 6 ਵਜੇ ਤੋਂ 8:30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ।

ਅਜੀਤ ਡੈਸਕ 28-11-2026
ਮਾਛੀਵਾੜਾ ਸਾਹਿਬ, 27 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸਵੇਰੇ 6 ਵਜੇ ਤੋਂ 8:30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ। ਇਸ ਮੌਕੇ ਬਾਬਾ ਬੰਤਾ ਸਿੰਘ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਜਸਤਿੰਦਰ ਕੌਰ ਨੇ ਮੁੱਖ ਵਕਤਾ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਸੰਤ ਬਾਬਾ ਢੱਕੀ ਸਾਹਿਬ ਵਾਲਿਆਂ ਦੇ ਦੋ ਦਿਨਾ ਰਾਤਰੀ ਗੁਰਮਤਿ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।