30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਵ. ਜਗਤਾਰ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਕੁਹਾੜਾ, 29 ਨਵੰਬਰ (ਸੰਦੀਪ ਸਿੰਘ ਕੁਹਾੜਾ)- ਜਗਤਾਰ ਸਿੰਘ ਢਿੱਲੋਂ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜਮਾਨ ਹੋ ਗਏ ਸਨ। ਉਨ੍ਹਾਂ ਨਮਿਤ ਰੱਖੇ ਸ਼੍ਰੀ ਸਹਿਜ ਪਾਠ ਦਾ ਭੋਗ ਪਿੰਡ ਭਾਗਪੁਰ ਵਿਖੇ ਪਾਇਆ ਗਿਆ।

ਕੀਰਤਨ ਕਰਦੇ ਹੋਏ ਰਾਗੀ ਜਥਾ ਅਤੇ ਹਾਜ਼ਰ ਸੰਗਤਾਂ। ਤਸਵੀਰਾਂ : ਸੰਦੀਪ ਸਿੰਘ ਕੁਹਾੜਾ 30-11-2026
ਕੁਹਾੜਾ, 29 ਨਵੰਬਰ (ਸੰਦੀਪ ਸਿੰਘ ਕੁਹਾੜਾ)- ਜਗਤਾਰ ਸਿੰਘ ਢਿੱਲੋਂ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜਮਾਨ ਹੋ ਗਏ ਸਨ। ਉਨ੍ਹਾਂ ਨਮਿਤ ਰੱਖੇ ਸ਼੍ਰੀ ਸਹਿਜ ਪਾਠ ਦਾ ਭੋਗ ਪਿੰਡ ਭਾਗਪੁਰ ਵਿਖੇ ਪਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰ ਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਰੱਖਿਆ ਗਿਆ। ਆਈਆਂ ਸ਼ਖ਼ਸੀਅਤਾਂ ਵਲੋਂ ਸਵ. ਜਗਤਾਰ ਸਿੰਘ ਢਿੱਲੋਂ ਦੇ ਭਰਾ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ ਅਤੇ ਸਪੁੱਤਰ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ, ਸਿਮਰਨਜੀਤ ਸਿੰਘ ਢਿੱਲੋਂ ਸਮੇਤ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਵ. ਜਗਤਾਰ ਸਿੰਘ ਢਿੱਲੋਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ’ਚ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ ਸਕੱਤਰ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਰਣਜੀਤ ਸਿੰਘ ਮੰਗਲੀ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਭਾਕਿਯੂ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਅਜਮੇਰ ਸਿੰਘ ਭਾਗਪੁਰ ਸਾਬਕਾ ਚੇਅਰਮੈਨ, ਸਿਮਰਨਜੀਤ ਸਿੰਘ ਢਿੱਲੋਂ, ਰਾਜਾ ਢਿੱਲੋਂ, ਜਤਿੰਦਰ ਸਿੰਘ ਬਾਜਵਾ ਐੱਸ. ਜੀ. ਪੀ. ਸੀ. ਮੈਂਬਰ, ਪ੍ਰਭਦੀਪ ਸਿੰਘ ਨੱਥੂਵਾਲ ਹਲਕਾ ਇੰਚਾਰਜ ਰਾਏਕੋਟ, ਤਰਸੇਮ ਸਿੰਘ ਭਿੰਡਰ ਚੇਅਰਮੈਨ ਇੰਪਰੂਵਮੈਂਟ ਟਰੱਸਟ, ਮਲਵਿੰਦਰ ਸਿੰਘ ਕੰਗ ਐੱਮ. ਪੀ., ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ, ਪ੍ਰਿਤਪਾਲ ਸਿੰਘ ਬਲੀਏਵਾਲ, ਭੁਪਿੰਦਰ ਸਿੰਘ ਭਿੰਦਾ, ਬੀਬੀ ਸਤਵਿੰਦਰ ਕੌਰ ਬਿੱਟੀ, ਲੱਕੀ ਸੰਧੂ, ਸੋਹਣ ਸਿੰਘ ਢੋਲਣਵਾਲ, ਗੁਰਵਿੰਦਰ ਸਿੰਘ ਸੇਖੋਂ, ਈਸ਼ਰ ਸਿੰਘ ਮੇਹਰਬਾਨ ਸਾਬਕਾ ਮੰਤਰੀ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਜਸਪ੍ਰੀਤ ਸਿੰਘ, ਸੰਤਾ ਸਿੰਘ ਉਮੈਦਪੁਰੀ, ਰਘਬੀਰ ਸਿੰਘ ਸਹਾਰਨ ਮਾਜਰਾ ਐੱਸ. ਜੀ. ਪੀ. ਸੀ. ਮੈਂਬਰ, ਬਲਜਿੰਦਰ ਸਿੰਘ ਲੋਪੋਂ, ਜਗਜੀਤ ਸਿੰਘ ਪ੍ਰਿਥੀਪੁਰ ਸਾਬਕਾ ਚੇਅਰਮੈਨ, ਜਸਮੇਲ ਸਿੰਘ ਬੌਂਦਲੀ ਸਾਬਕਾ ਜ਼ਿਲ੍ਹਾ ਪ੍ਰਧਾਨ, ਕੈਪਟਨ ਸੁਖਜੀਤ ਸਿੰਘ ਹਰਾ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਹਰਜੋਤ ਸਿੰਘ ਮਾਂਗਟ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਮੋਹਨ ਸਿੰਘ ਗੁੱਡੂ, ਰਵਿੰਦਰ ਸਿੰਘ ਸ਼ੀਨਾ, ਇਕਬਾਲ ਸਿੰਘ ਸਿੱਧੂ ਸਾਬਕਾ ਆਈ. ਏ. ਐੱਸ., ਨਿਰਪਾਲ ਸਿੰਘ ਗਰਚਾ, ਪਵਨ ਕੁਮਾਰ ਟਿੰਕੂ, ਜਥੇਦਾਰ ਜਗਜੀਤ ਸਿੰਘ ਤਲਵੰਡੀ ਐੱਸ. ਜੀ. ਪੀ. ਸੀ., ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਮਦਨੀਪੁਰ ਪਾਇਲ, ਜਗਦੇਵ ਸਿੰਘ ਬੋਪਾਰਾਏ, ਇੰਜ. ਬਲਵਿੰਦਰ ਸਿੰਘ ਲਾਲਕਾ, ਵਿਕਰਮ ਸਿੰਘ ਬਾਜਵਾ ਹਲਕਾ ਇੰਚਾਰਜ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਡਾ. ਸ਼ਮਸ਼ੇਰ ਕੈਲੇ, ਮਨਪ੍ਰੀਤ ਸਿੰਘ, ਚਰਨਜੀਤ ਸਿੰਘ ਧਾਲੀਵਾਲ, ਨੰਬਰਦਾਰ ਮਨ ਜੀਤ ਸਿੰਘ ਮਾਂਗਟ, ਗੋਪੀ ਸਾਹਬਾਣਾ, ਮਨਮੋਹਨ ਸਿੰਘ ਕੁਹਾੜਾ, ਅਵਤਾਰ ਸਿੰਘ ਕੁਹਾੜਾ, ਜਗਰਾਜ ਸਿੰਘ ਕੈਨੇਡਾ, ਅਮਰਿੰਦਰ ਸਿੰਘ ਹੈਪੀ, ਅਜਮੇਰ ਸਿੰਘ ਲਾਲੀ, ਰਵਿੰਦਰ ਸਿੰਘ ਗਰਚਾ, ਗੁਰਮੀਤ ਸਿੰਘ ਗੱਦੋਵਾਲ, ਹਰਨੇਕ ਸਿੰਘ ਰਾਣਾ, ਹਰਚਰਨ ਸਿੰਘ ਜਿਉਣੇਵਾਲ, ਸਾਹਿੱਤਕਾਰ ਤੇਲੂ ਰਾਮ ਕੁਹਾੜਾ, ਬਲਵਿੰਦਰ ਸਿੰਘ ਤਾਜਪੁਰ, ਬਲਜੀਤ ਸਿੰਘ ਹਰਾ ਪ੍ਰਧਾਨ, ਮਾਸਟਰ ਅਸ਼ੋਕ ਕੁਮਾਰ, ਜਸਵੀਰ ਸਿੰਘ ਕਰੌੜ ਧਰਮਜੀਤ ਸਿੰਘ ਢਿੱਲੋਂ, ਮਾ. ਜਗਦੀਪ ਸਿੰਘ, ਰਣਧੀਰ ਸਿੰਘ ਹੀਰਾਂ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਗਰਚਾ, ਮਲਕੀਤ ਸਿੰਘ ਕੁਹਾੜਾ, ਅਨੂਪਰਾਜ ਸਿੰਘ ਗਿੱਲ, ਪਮਨਦੀਪ ਸਿੰਘ ਗਰੇਵਾਲ, ਬਲਵਿੰਦਰ ਸਿੰਘ ਪ੍ਰਿਥੀਪੁਰ, ਪਾਲਵੀਰ ਸਿੰਘ ਗਰੇਵਾਲ ਸਮੇਤ ਭਾਰੀ ਗਿਣਤੀ ਵਿਚ ਇਲਾਕਾ ਵਾਸੀਆਂ ਵਲੋਂ ਸਵ. ਜਗਤਾਰ ਸਿੰਘ ਢਿੱਲੋਂ ਦੇ ਸ਼ਰਧਾਂਜਲੀ ਸਮਾਗਮ ਵਿਚ ਹਾਜ਼ਰੀ ਲਗਵਾਈ ਗਈ। ਸਟੇਜ ਸੰਚਾਲਨ ਦੀ ਭੂਮਿਕਾ ਸਚਿਨਪ੍ਰੀਤ ਸਿੰਘ ਖਹਿਰਾ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਸਵ. ਜਗਪਾਲ ਸਿੰਘ ਖੰਗੂੜਾ ਨੂੰ ਨਾਮਵਰ ਸ਼ਖ਼ਸਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ ਰਾਜਾ ਵੜਿੰਗ, ਰਵਨੀਤ ਬਿੱਟੂ, ਅੰਬਿਕਾ ਸੋਨ... ਅਗਲੀ ਖ਼ਬਰ ਰਾਧਾ ਵਾਟਿਕਾ ਸਕੂਲ ’ਚ ਸਪੋਰਟਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।