02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕੌਹਰੀਆਂ ਵਿਖੇ ਸੰਭਾਲਿਆ ਅਹੁਦਾ

ਕੌਹਰੀਆਂ 1 ਸਤੰਬਰ ( ਸੁਨੀਲ ਕੁਮਾਰ ਗਰਗ) - ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਵਿਖੇ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ ।

ਅਜੀਤ ਡੈਸਕ 02-09-2026
ਕੌਹਰੀਆਂ 1 ਸਤੰਬਰ ( ਸੁਨੀਲ ਕੁਮਾਰ ਗਰਗ) - ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਵਿਖੇ ਡਾ. ਕੰਵਲਜੀਤ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਰਸਮੀ ਤੌਰ ’ਤੇ ਸੰਭਾਲ ਲਿਆ ਹੈ । ਇਸ ਮੌਕੇ ਸਿਹਤ ਕੇਂਦਰ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਹਨਾਂ ਇਲਾਕੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਕੇਂਦਰ ਵਿਖੇ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇਸ ਦੇ ਨਾਲ ਹੀ ਉਹਨਾਂ ਨੇ ਸਿਹਤ ਕੇਂਦਰ ਦੀ ਸਾਫ਼-ਸਫ਼ਾਈ ਅਤੇ ਮਰੀਜ਼ਾਂ ਨਾਲ ਸੁਖਾਵੇਂ ਵਿਵਹਾਰ ’ਤੇ ਖਾਸ ਜ਼ੋਰ ਦਿੱਤਾ । ਇਸ ਮੌਕੇ ਸੀ.ਐਚ.ਸੀ. ਕੌਹਰੀਆਂ ਦਾ ਸਮੂਹ ਪੈਰਾ-ਮੈਡੀਕਲ ਅਤੇ ਪ੍ਰਬੰਧਕੀ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਵਲੋਂ 5 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਅਗਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।