02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦੁਆਰਾ ਸਿੰਘ ਸਭਾ ਵਿਖੇ ਖ਼ੂਨਦਾਨ ਕੈਂਪ ਲਾਇਆ

ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਸਿੰਘ ਸਭਾ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਰਜਿ: ਬਰਨਾਲਾ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਐਸ.

ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਸਿੰਘ ਸਭਾ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਰਜਿ: ਬਰਨਾਲਾ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਐਸ.ਐਮ.ਓ. ਬਰਨਾਲਾ ਸਿਵਲ ਹਸਪਤਾਲ ਬਲੱਡ ਬੈਂਕ ਦੀ ਟੀਮ ਨੇ ਪੁੱਜ ਕੇ ਖ਼ੂਨਦਾਨ ਇਕੱਤਰ ਕੀਤਾ। ਇਸ ਮੌਕੇ ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਭੰਡਾਰੀ, ਉਗਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਦੀਪ ਸਿੰਘ ਬਾਠ, ਗੁਰਜੀਤ ਸਿੰਘ ਖੁੱਡੀ, ਭਜਨ ਸਿੰਘ, ਹਰਦੇਵ ਸਿੰਘ ਸੋਹਲ, ਬਾਬਾ ਧਿਆਨ ਸਿੰਘ, ਬਲਵਿੰਦਰ ਸਿੰਘ ਕੱਟੂ, ਭਜਨ ਸਿੰਘ ਜੰਡੂ, ਹਰਮਨਦੀਪ ਸਿੰਘ, ਸਮੇਤ ਬਲੱਡ ਬੈਂਕ ਦੀ ਟੀਮ ਹਾਜ਼ਰ ਸੀ।
ਪਿਛਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਆਪ੍ਰੇਸ਼ਨ ਲਈ ਹਾਈ ਕੋਰਟ ਦਾ ਕੀਤਾ ਰੁਖ਼ ਅਗਲੀ ਖ਼ਬਰ ਬਲਾਕ ਦਫ਼ਤਰ ਸ਼ਹਿਣਾ ਵਿਖੇ ਐਫ਼. ਆਈ. ਆਰ. ਡੀ. ਤਹਿਤ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।