06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 06-09-2026
ਬਰਨਾਲਾ, 5 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਮੁੱਖ ਉਦੇਸ਼ ਅਧਿਆਪਕਾਂ ਪ੍ਰਤੀ ਸਤਿਕਾਰ, ਸ਼ੁਕਰਗੁਜ਼ਾਰੀ ਅਤੇ ਪਿਆਰ ਦਾ ਪ੍ਰਗਟਾਵਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਤਿਕਾਰ ਲਈ ਭਾਸ਼ਣ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਅਧਿਆਪਕਾਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਹੋਣਹਾਰ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਕੱਟਾਂ ਨੇ ਕਿਸਾਨ ਅਤੇ ਘਰੇਲੂ ਉਪਭੋਗਤਾ ਕੀਤੇ ਪ੍ਰੇਸ਼ਾਨ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।