ਤਿੰਨ ਦਿਨ ਪਹਿਲਾਂ ਨਵੀਂ ਖੁੱਲ੍ਹੀ ਟੈਲੀਕਾਮ ਦੀ ਦੁਕਾਨ ’ਤੇ ਹੋਈ ਚੋਰੀ ਸ਼ਹਿਰ ’ਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਦੁਕਾਨਦਾਰਾਂ ਤੇ ਨਿਵਾਸੀਆਂ ’ਚ ਸਹਿਮ ਦਾ ਮਾਹੌਲ
ਬਰਨਾਲਾ, 6 ਸਤੰਬਰ (ਰਾਜ ਪਨੇਸਰ, ਨਰਿੰਦਰ ਅਰੋੜਾ)- ਬਰਨਾਲਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਚੋਰ ਬੁਲੰਦ ਹੌਂਸਲੇ ਨਾਲ ਪੁਲਿਸ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲਗਾ ਰਹੇ ਹਨ।
ਜਾਣਕਾਰੀ ਦਿੰਦੇ ਦੁਕਾਨਦਾਰ ਸੁਰਿੰਦਰ ਕੁਮਾਰ। ਤਸਵੀਰ : ਰਿੰਪੀ ਸਟੂਡੀਓ
07-09-2026