07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੀ.ਜੀ.ਐੱਸ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਬਰਨਾਲਾ, 6 ਸਤੰਬਰ (ਅਸ਼ੋਕ ਭਾਰਤੀ)-ਜੀ. ਜੀ.

ਅਜੀਤ ਡੈਸਕ 07-09-2026
ਬਰਨਾਲਾ, 6 ਸਤੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਨੂੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਬਣਾਏ ਕਾਰਡ ਸਤਿਕਾਰ ਵਜੋਂ ਅਧਿਆਪਕਾਂ ਨੂੰ ਭੇਟ ਕੀਤੇ। ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਸ਼ਰਮਾ ਨੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੰਗੋਹਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 15 ਸਤੰਬਰ ਨੂੰ ਪੰਜਾਬ ਦੇ ਸਮੂਹ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ ਕਿਰਤ ਵਿਭਾਗ ਮੋਹਾਲੀ ਸਾਹਮਣੇ ਦਿੱਤਾ ਜਾਵੇਗਾ ਸੂਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।