08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਦਰ ਟੀਚਰ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨ ਦੇ ਦਰਸ਼ਨ ਕਰਵਾਏ

ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਤੇ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਤੇ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਉਪਰੰਤ ਸਮੂਹ ਅਧਿਆਪਕਾਂ ਨੂੰ ਸ੍ਰੀ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਦੇ ਪਵਿੱਤਰ ਦਰਸ਼ਨਾਂ ਲਈ ਇਕ ਰੋਜ਼ਾ ਟੂਰ ਲਿਜਾਇਆ ਗਿਆ। ਜਿੱਥੇ ਅਧਿਆਪਕਾਂ ਨੇ ਦਰਸ਼ਨ ਕਰ ਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਸੀ ਸਾਂਝ, ਖ਼ੁਸ਼ੀ ਅਤੇ ਪਿਆਰ ਭਰੇ ਯਾਦਗਾਰ ਪਲ ਬਿਤਾਏ। ਇਸ ਮੌਕੇ ਸਕੂਲਾਂ ਦੇ ਸਮੂਹ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਲਈ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਯੁਵਨ ਬਾਂਸਲ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।