09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀਆਂ ਖ਼ੁਸਦੀਪ ਸਿੰਘ, ਆਦਿਲ ਖ਼ਾਨ, ਮਨਵੀਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ ਹੈ।

ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀਆਂ ਖ਼ੁਸਦੀਪ ਸਿੰਘ, ਆਦਿਲ ਖ਼ਾਨ, ਮਨਵੀਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਜੇਤੂ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਚੌਥਾ ਸਾਲਾਨਾ ਸਾਹਿਤਕ ਸਮਾਗਮ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।