12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੰਤ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਦੇ ਖਿਡਾਰੀ ਨੇ ਕਰਾਟੇ ਮੁਕਾਬਲਿਆਂ ’ਚ ਮੱਲਿਆ ਪਹਿਲਾ ਸਥਾਨ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.

ਕਿਸੇ ਸਮੇਂ ਵੀ ਵਾਪਰ ਸਕਦਾ ਵੱਡਾ ਹਾਦਸਾ 12-09-2026
ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਗਿਆਰ੍ਹਵੀਂ ਜਮਾਤ ਦੇ ਮੈਡੀਕਲ ਵਿਦਿਆਰਥੀ ਭਗਤਇੰਦਰਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।