13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸੰਤ ਨਿਰੰਕਾਰੀ ਮਿਸ਼ਨ ਬਰਨਾਲਾ ਵਲੋਂ ਸੰਤ ਨਿਰੰਕਾਰੀ ਸਤਸੰਗ ਭਵਨ ਬਰਨਾਲਾ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਪੰਜਾਬ ਆਈ ਹਸਪਤਾਲ ਬਰਨਾਲਾ ਵਲੋਂ ਡਾ: ਗੁਰਪਾਲ ਅਤੇ ਡਾ: ਦੀਕਸ਼ਾ ਗੋਇਲ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।

ਅਜੀਤ ਡੈਸਕ 13-09-2026
ਬਰਨਾਲਾ, 12 ਸਤੰਬਰ (ਅਸ਼ੋਕ ਭਾਰਤੀ)-ਸੰਤ ਨਿਰੰਕਾਰੀ ਮਿਸ਼ਨ ਬਰਨਾਲਾ ਵਲੋਂ ਸੰਤ ਨਿਰੰਕਾਰੀ ਸਤਸੰਗ ਭਵਨ ਬਰਨਾਲਾ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਪੰਜਾਬ ਆਈ ਹਸਪਤਾਲ ਬਰਨਾਲਾ ਵਲੋਂ ਡਾ: ਗੁਰਪਾਲ ਅਤੇ ਡਾ: ਦੀਕਸ਼ਾ ਗੋਇਲ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਬਰਨਾਲਾ ਬ੍ਰਾਂਚ ਦੇ ਸੰਯੋਜਕ ਜੀਵਨ ਗੋਇਲ ਤੇ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਰਿਟਾਇਰਡ ਮੁਲਾਜ਼ਮ ਤੋਂ ਲੁਟੇਰੇ ਸੋਨੇ ਦੀ ਮੁੰਦਰੀ ਖੋਹ ਕੇ ਫਰਾਰ ਅਗਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ 60 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।